ਪੈਟਰੋਲ ਤੇ ਡੀਜ਼ਲ ਤੋਂ ਬਾਅਦ ਹੁਣ CNG ਦੀਆਂ ਕੀਮਤਾਂ ‘ਚ ਹੋਇਆ ਵਾਧਾ, ਅੱਜ ਤੋਂ ਲਾਗੂ

Date:

spot_img

Delhi News: ਪਿਛਲੇ ਦਿਨਾਂ ਵਿੱਚ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਬੇਤਹਾਸ਼ਾ ਵਾਧੇ ਤੋਂ ਬਾਅਦ ਹੁਣ ਸੀਐਨਜੀ ਦੇ ਰੇਟ ਵਧਾ ਦਿੱਤੇ ਗਏ ਹਨ। ਕੀਮਤਾਂ ‘ਚ ਹੋਏ ਵਾਧੇ ਤੋਂ ਬਾਅਦ ਸੀਐਨਜੀ ਦੀ ਕੀਮਤ ਦਿੱਲੀ-ਐਨਸੀਆਰ ਵਿੱਚ 3.89 ਪ੍ਰਤੀ ਕਿਲੋਗ੍ਰਾਮ ਵਧ ਗਈ ਹੈ ਅਤੇ ਹੁਣ ਇਹ 86.98 ਪ੍ਰਤੀ ਕਿਲੋਗ੍ਰਾਮ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਸੂਚਨਾ ਮੁਤਾਬਕ ਵਧੀਆਂ ਹੋਈਆਂ ਦਰਾਂ ਅੱਜ ਸ਼ਨੀਵਾਰ ਤੋਂ ਲਾਗੂ ਹੋ ਗਈਆਂ ਹਨ। ਇਰਾਨ-ਅਮਰੀਕਾ ਵਿਚਕਾਰ ਲੱਗੀ ਜੰਗ ਤੋਂ ਬਾਅਦ ਸਪਲਾਈ ਵਿੱਚ ਪੈਦਾ ਹੋਈ ਕਿੱਲਤ ਨੂੰ ਇਸ ਦੀਆਂ ਕੀਮਤਾਂ ‘ਚ ਵਾਧੇ ਦਾ ਜ਼ਿੰਮੇਵਾਰ ਮੰਨਿਆ ਜਾ ਰਿਹਾ। ਇਹ ਇਸ ਸਾਲ ਸੀਐਨਜੀ ਦੀਆਂ ਕੀਮਤਾਂ ਵਿੱਚ ਪੰਜਵਾਂ ਵਾਧਾ ਹੈ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...