ਮੰਤਰੀ ਮੰਡਲ ਤੋਂ ਬਾਅਦ ਮਾਨ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਰੱਦੋਬਦਲ

0
45
+6

124 IAS & PCS ਅਤੇ 143 IPS & PPS ਅਧਿਕਾਰੀ ਬਦਲੇ
ਚੰਡੀਗੜ੍ਹ, 23 ਸਤੰਬਰ: ਮੰਤਰੀ ਮੰਡਲ ਦੇ ਵਿੱਚ ਹੋਏ ਫੇਰਬਦਲ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਰਦੋਬਦਲ ਕੀਤੀ ਗਈ ਹੈ। ਦੇਰ ਸ਼ਾਮ ਤਬਾਦਲਿਆਂ ਦੀ ਜਾਰੀ ਲਿਸਟ ਦੇ ਵਿੱਚ 124 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਬਦਲਿਆ ਗਿਆ ਹੈ। ਇਸੇ ਤਰ੍ਹਾਂ ਪੁਲਿਸ ਵਿਭਾਗ ਦੇ ਤਬਾਦਲਿਆਂ ਦੀ ਜਾਰੀ ਲਿਸਟ ਵਿੱਚ 143 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਨੂੰ ਇੱਧਰੋਂ ਉੱਧਰ ਤਬਦੀਲ ਕੀਤਾ ਗਿਆ ਹੈ।

ਬਦਲੇ ਗਏ ਅਧਿਕਾਰੀਆਂ ਦੀ ਪੂਰੀ ਲਿਸਟ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਪਰ ਕਲਿੱਕ ਕਰੋ

IAS PCS TRANSFER

DSP TRANSFER

 

+6

LEAVE A REPLY

Please enter your comment!
Please enter your name here