ਕਾਂਗਰਸ ‘ਚ ਤਬਦੀਲੀ ਦੇ ਬਾਅਦ ਤੁਫ਼ਾਨ ਤੋਂ ਪਹਿਲਾਂ ਸ਼ਾਂਤੀ ਵਾਲਾ ਮਾਹੌਲ; ਚੰਨੀ ਨੇ ਭਲਕੇ ਸੱਦੀ ਮੀਟਿੰਗ

Date:

spot_img

Punjab News: ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਨੁੰ ਮਜਬੂਤ ਕਰਨ ਲਈ ਕਾਂਗਰਸ ਹਾਈਕਮਾਂਡ ਵੱਲੋਂ ਸਮੂਹ ਆਗੂਆਂ ਨੂੰ ‘ਅੇਡਜਸਟ’ ਕਰਨ ਦੀ ਨੀਤੀ ਰੰਗ ਲਿਆਂਉਂਦੀ ਨਜ਼ਰ ਨਹੀਂ ਆ ਰਹੀ। ਕਰੀਬ ਦੋ ਦਰਜ਼ਨ ਸੀਨੀਅਰ ਆਗੂਆਂ ਨੂੰ ਵੱਖ-ਵੱਖ ਕਮੇਟੀਆਂ ਵਿਚ ਸ਼ਾਮਲ ਕਰਨ ਦੇ ਬਾਵਜੂਦ ਕੋਈ ਉਤਸ਼ਾਹ ਨਜ਼ਰ ਨਹੀਂ ਆ ਰਿਹਾ, ਬਲਕਿ ਕੁੱਝ ਆਗੂਆਂ ਨੇ ਅੰਦਰਖਾਤੇ ਨਰਾਜ਼ਗੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਚਰਚਾ ਮੁਤਾਬਕ ਸਭ ਤੋਂ ਵੱਧ ਨਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੁਣਾਈ ਦੇ ਰਹੇ ਹਨ, ਜਿੰਨ੍ਹਾਂ ਵੱਲੋਂ ਭਲਕੇ 11 ਵਜੇਂ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ‘ਤੇ ਸਮਰਥਕਾਂ ਦੀ ਮੀਟਿੰਗ ਸੱਦਣ ਦੀਆਂ ਕੰਨਸੋਆਂ ਵੀ ਹਨ।

ਇਹ ਵੀ ਪੜ੍ਹੋ 👉ਸੇਵਾਮੁਕਤ DEO ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਸਰਕਾਰੀ ਸਕੂਲ ਦੇ ‘ਮਾਸਟਰ ਜੀ’ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਇਸੇ ਤਰ੍ਹਾਂ ਸਾਬਕਾ ਉੱਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ‘ਚੁੱਪ’ ਹਨ। ਗੌਰਤਲਬ ਹੈ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੋੜ ਵਿਚ ਚੰਨੀ ਤੇ ਰੰਧਾਵਾਂ ਤੋਂ ਇਲਾਵਾ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦਾ ਨਾਮ ਵੀ ਸੁਣਾਈ ਦੇ ਰਿਹਾ ਸੀ। ਪ੍ਰੰਤੂ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ‘ਤੇ ਬਰਕਰਾਰ ਰੱਖਦਿਆਂ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਅਤੇ ਰੰਧਾਵਾ ਨੂੰ ਚੋਣ ਮੈਨੇਜਮੈਂਟ ਤੇ ਕੋਰ ਕਮੇਟੀ ਦਾ ਚੇਅਰਮੈਨ ਬਣਾ ਕੇ ਸੰਤੁਸ਼ਟ ਕਰਨ ਦੀ ਕੋਸ਼ਿਸ ਕੀਤੀ ਹੈ। ਸ਼੍ਰੀ ਸਿੰਗਲਾ ਤੋਂ ਇਲਾਵਾ ਦੋਵਾਂ ਆਗੂਆਂ ਨੇ ਅਹੁਦਾ ਮਿਲਣ ਤੋਂ ਬਾਅਦ ਵੀ ਹਾਲੇ ਤੱਕ ਹਾਈਕਮਾਨ ਦਾ ਧੰਨਵਾਦ ਨਹੀਂ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

👉ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ...

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Patiala News: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ...

Ludhiana ‘ਚ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਗੋ*ਲੀ ਮਾਰ ਕੇ ਕ*ਤ*ਲ; ਮੁੜ ਕੀਤੀ ਆਤਮਹੱਤਿਆ

Ludhiana News: ਲੁਧਿਆਣਾ ਦੇ ਖੰਨਾ ਸਥਿਤ ਇੱਕ ਹੋਟਲ ਵਿੱਚ...