22 ਆਈਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ
ਚੰਡੀਗੜ੍ਹ, 25 ਸਤੰਬਰ: ਪਿਛਲੇ ਦੋ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਕੀਤੇ ਜਾ ਰਹੇ ਤਬਾਦਲਿਆਂ ਦੇ ਦੌਰਾਨ ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। 25 ਸਤੰਬਰ ਨੂੰ ਜਾਰੀ ਲਿਸਟ ਦੇ ਵਿਚ 22 ਪੁਲਿਸ ਅਧਿਕਾਰੀਆਂ ਨੂੰ ਬਦਲਿਆਂ ਗਿਆ ਹੈ, ਜਿੰਨ੍ਹਾਂ ਦੇ ਵਿਚ ਏਡੀਜੀਪੀ, ਆਈਜੀ ਅਤੇ ਡੀਆਈਜੀ ਪੱਧਰ ਦੇ ਅਧਿਕਾਰੀ ਹਨ।
ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗਲ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ
ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।



