Monday, May 18, 2026
spot_img
spot_img
spot_img

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੀਲਰਾਂ ਨਾਲ ਮੀਟਿੰਗ ਆਯੋਜਿਤ

Date:

spot_img

👉ਕਿਸਾਨਾਂ ਨੂੰ ਸਮੇਂ-ਸਿਰ ਮਿਆਰੀ ਬੀਜ,ਖਾਦਾਂ ਤੇ ਦਵਾਈਆਂ ਮੁਹਈਆ ਕਰਵਾਉਣ ਦੀ ਨਿਰਦੇਸ਼
Bathinda News: Agriculture Department ; ਮੁੱਖ ਖੇਤਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ, ਡਾ. ਦਵਿੰਦਰ ਸਿੰਘ ਸੰਧੂ, ਏ.ਪੀ.ਪੀ.ਓ., ਬਠਿੰਡਾ ਅਤੇ ਡਾ. ਹਰਜਸ ਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫ਼ਸਰ, ਨਥਾਨਾ ਦੀ ਰਹਿਨੁਮਾਈ ਹੇਠ ਭੁੱਚੋ ਮੰਡੀ ਵਿਖੇ ਇਨਪੁਟ ਡੀਲਰਾਂ ਦੀ ਇੱਕ ਮੀਟਿੰਗ ਆਯੋਜਿਤ ਗਈ।

ਇਹ ਵੀ ਪੜ੍ਹੋ ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆ ਵੱਲੋਂ ਕਿਸਾਨਾਂ ਨੂੰ ਸਮੇਂ-ਸਿਰ ਮਿਆਰੀ ਬੀਜ, ਖਾਦ ਅਤੇ ਦਵਾਈਆਂ ਮੁਹਈਆ ਕਰਵਾਉਣ ਲਈ ਜ਼ਰੂਰੀ ਦਿਸ਼ਾ- ਨਿਰਦੇਸ਼ ਦਿੱਤੇ ਅਤੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਪਣਾ ਕੰਮਕਾਜ਼ ਸਹੀ ਢੰਗ ਨਾਲ ਚਲਾਉਣ ਲਈ ਆਪਣੇ ਤਜਰਬੇ ਸਾਂਝੇ ਕੀਤੇ ਗਏ।

ਇਹ ਵੀ ਪੜ੍ਹੋ ਫ਼ੂਲ ਬਲਾਕ ਸੰਮਤੀ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ; ਭਾਰੀ ਸੁਰੱਖਿਆ ਹੇਠ ਹੋਈ ਚੋਣ

ਇਸ ਦੌਰਾਨ ਸਾਰੇ ਹੀ ਇਨਪੁਟ ਡੀਲਰਾਂ ਵੱਲੋਂ ਕਿਸਾਨਾਂ ਨੂੰ ਸਹੀ ਅਤੇ ਮਿਆਰੀ ਇਨਪੁਟ ਦੇਣ ਦਾ ਵਿਸ਼ਵਾਸ਼ ਦਵਾਇਆ ਗਿਆ।ਮੀਟਿੰਗ ਵਿੱਚ ਬਲਾਕ ਨਥਾਨਾ ਦੇ ਖੇਤੀਬਾੜੀ ਵਿਕਾਸ ਅਫਸਰ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਜਗਦੀਪ ਸਿੰਘ ਬਰਾੜ ਤੋਂ ਇਲਾਵਾ ਸ੍ਰੀ ਪਰਸ਼ੋਤਮ ਲਾਲ ਏਐਸਆਈ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related