AGTF ਵੱਲੋਂ ਖ਼ਤਰਨਾਕ ਅਪਰਾਧੀ ਸੁਨੀਲ ਭੰਡਾਰੀ ਸਹਿਤ ਪੰਜ ਕਾਬੂ, ਕਈ ਹ+ਥਿਆਰ ਬਰਾਮਦ

0
9
32 Views

ਚੰਡੀਗੜ੍ਹ, 14 ਅਗਸਤ: ਕਈ ਮਾਮਲਿਆਂ ਵਿਚ ਲੋੜੀਂਦੇ ਖ਼ਤਰਨਾਕ ਅਪਰਾਧੀ ਸੁਨੀਲ ਭੰਡਾਰੀ ਉਰਫ ਨਾਟਾ ਸਮੇਤ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਮੁਤਾਬਕ ਰਾਜਪੁਰਾ ਨਜਦੀਕ ਗ੍ਰਿਫਤਾਰ ਕੀਤੇ ਇੰਨ੍ਹਾਂ ਮੁਜਰਮਾਂ ਵਿਚੋਂ ਕਈ ਵੱਡੇ ਮਾਮਲਿਆਂ ਵਿਚ ਲੋੜੀਦੇ ਹਨ। ਪੁਲਿਸ ਟੀਮ ਨੇ ਇੰਨ੍ਹਾਂ ਕੋਲੋਂ 5 ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ ਦੋ ਵਾਹਨ ਵੀ ਬਰਾਮਦ ਕੀਤੇ ਹਨ।

Big News: ਅਕਾਲੀ ਦਲ ਨੂੰ ਵੱਡਾ ਝਟਕਾ, ਤਿੰਨਾਂ ਵਿਚੋਂ ਇੱਕ MLA ਹੋਇਆ AAP ’ਚ ਸ਼ਾਮਲ

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਹ ਮੁਜਰਮ ਫਿਰੋਜ਼ਪੁਰ ਵਿਖੇ ਹਾਲ ਹੀ ਵਿੱਚ ਹੋਈਆਂ ਤਿੰਨ ਹੱਤਿਆਵਾਂ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਕਥਿਤ ਦੋਸ਼ੀ ਨਾਟਾ 31 ਜੁਲਾਈ, 2024 ਨੂੰ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਸੀ। ਇਹ ਗਿਰੋਹ ਦੋ SUV ਵਿੱਚ ਜਾ ਰਿਹਾ ਸੀ ਤਾਂ ਇੱਕ ਖੁਫ਼ੀਆ ਜਾਣਕਾਰੀ ’ਤੇ ਸਵੇਰੇ ਰਾਜਪੁਰਾ ਦੇ ਨੇੜੇ ਤੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ।

 

LEAVE A REPLY

Please enter your comment!
Please enter your name here