Bathinda News: ਪਿਛਲੇ ਦਿਨੀਂ ਸ਼੍ਰੀ ਹਜ਼ੂਰ ਸਾਹਿਬ ਦੀ ਪ੍ਰਵਾਰਕ ਯਾਤਰਾ ਦੌਰਾਨ ਇੱਕ ਨਿਹੰਗ ਸਿੰਘ ਦੇ ਹਮਲੇ ਦਾ ਸ਼ਿਕਾਰ ਹੋ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨਾਲ ਅੱਜ ਵੀਰਵਾਰ ਨੂੰ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਜਥੇਦਾਰ ਜਗਸੀਰ ਸਿੰਘ ਕਲਿਆਣਾ ਅਤੇ ਸ਼ਹਿਰੀ ਪ੍ਰਧਾਨ ਸ਼ੁਸੀਲ ਕੁਮਾਰ ਗੋਲਡੀ ਵੱਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਪ੍ਰਧਾਨ ਦੀ ਤੰਦਰੁਸਤੀ ਲਈ ਅਰਦਾਸ ਕਰਦਿਆਂ ਸੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ Babli Dhillon ਦੀ ਅਗਵਾਈ ਵਿੱਚ ਬਠਿੰਡਾ ਦੇ ਅਕਾਲੀ ਵਰਕਰਾਂ ਨੇ ਪਿੰਡ ਬਾਦਲ ਪਹੁੰਚ ਕੇ ਸੁਖਬੀਰ ਬਾਦਲ ਦਾ ਜਾਣਿਆ ਹਾਲਚਾਲ
ਦੋਨਾਂ ਪ੍ਰਧਾਨਾਂ ਨੇ ਕਿਹਾ ਕਿ ਸਮੁੱਚਾ ਪੰਥ ਸ: ਬਾਦਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।ਉਨ੍ਹਾਂ ਕਿਹਾ ਕਿ ਇੱਹ ਦੇਖ ਕੇ ਬਹੁਤ ਖੁਸੀ ਹੋਈ ਕਿ ਪ੍ਰਧਾਨ ਸਾਹਿਬ ਹਮੇਸ਼ਾ ਦੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਅੱਗੇ ਵੀ ਪੂਰੀ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ਕਰਦਾ ਰਹੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




