ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਲੱਖਾ ਸਿਧਾਣਾ ਹਲਕਾ ਮੌੜ ਅਤੇ ਮਨਦੀਪ ਸਿੰਘ ਸਿੱਧੂ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਿਯੁਕਤ

Date:

spot_img

Bathinda News: ਪੰਜਾਬ ਦੇ ਵਿੱਚ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਦੋ ਸੀਟਾਂ ‘ਤੇ ਜਿੱਤ ਹਾਸਿਲ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਅੱਜ ਬਠਿੰਡਾ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ਹਨ। ਹਲਕਾ ਮੌੜ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਿਚਰ ਰਹੇ ਲਖਬੀਰ ਸਿੰਘ ਲੱਖਾ ਸਿਧਾਣਾ ਅਤੇ ਤਲਵੰਡੀ ਸਾਬੋ ਹਲਕੇ ਤੋਂ ਮਨਦੀਪ ਸਿੰਘ ਸਿੱਧੂ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਮਨਦੀਪ ਸਿੰਘ ਸਿੱਧੂ ਮਹਰੂਮ ਦੀਪ ਸਿੱਧੂ ਦੇ ਭਰਾਤਾ ਹਨ। ਲੱਖਾ ਸਿਧਾਣਾ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਅਜ਼ਾਦ ਉਮੀਦਵਾਰ ਵਜੋਂ ਹਲਕਾ ਮੌੜ ਤੋਂ ਚੋਣ ਲੜ ਕੇ 28 ਹਜ਼ਾਰ ਤੋਂ ਵੱਧ ਵੋਟਾਂ ਲੈਣ ਵਿੱਚ ਸਫਲ ਰਹੇ ਸਨ। ਇਸ ਤੋਂ ਇਲਾਵਾ ਉਹ ਸਾਲ 2024 ਦੀਆਂ ਲੋਕ ਸਭਾ ਚੋਣਾਂ ਵੀ ਲੜ ਚੁੱਕੇ ਹਨ ਜਦ ਕਿ ਮਨਦੀਪ ਸਿੰਘ ਸਿੱਧੂ ਦੀ ਇਹ ਪਹਿਲੀ ਚੋਣ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਗਈ

ਔਰਤਾਂ ਅੱਜ ਦੇ ਸਮਾਜ ਵਿੱਚ ਕਿਸੇ ਪੱਖੋਂ ਵੀ ਘੱਟ...

Vigilance Bureau ਵੱਲੋਂ ਸੇਵਾ ਕੇਂਦਰ ਦਾ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Jalandhar News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ...

सीएम मीटिंग के फैसलों के क्रियान्वयन पर हरियाणा सरकार की पैनी नजर

👉हर निर्णय के लिए तय होगी जिम्मेदारी, समय-सीमा और...