ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

Date:

spot_img

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ ਵੀ ਸੌਂਪੀ ਵੱਡੀ ਜਿੰਮੇਵਾਰੀ
Amritsar News: Akali Dal ( Waris Punjab De); ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿਚ 2 ਅਜ਼ਾਦ ਉਮੀਦਵਾਰ ਜਿਤਾਉਣ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਹੁਣ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੇ ਜੰਗੀ ਪੱਧਰ ‘ਤੇ ਤਿਆਰੀਆਂ ਵਿੱਢੀਆਂ ਹੋਈਆਂ ਹਨ। ਹਾਲਾਂਕਿ ਜਥੇਬੰਦੀ ਦੀ ਹਾਲੇ ਤੱਕ ਬਤੌਰ ਸਿਆਸੀ ਪਾਰਟੀ ਰਜਿਸਟਰੇਸ਼ਨ ਵੀ ਨਹੀਂ ਹੋਈ ਅਤੇ ਨਾਂ ਹੀ ਪਾਰਟੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚੋਂ ਬਾਹਰ ਆ ਸਕੇ ਹਨ ਪ੍ਰੰਤੂ ਜਥੇਬੰਦੀ ਵੱਲੋਂ ਤਿਆਰੀਆਂ ਜਾਰੀ ਹਨ। ਇਸੇ ਕੜੀ ਤਹਿਤ ਬੀਤੀ ਸ਼ਾਮ ਪਾਰਟੀ ਵੱਲੋਂ 7 ਨਵੇਂ ਹਲਕਾ ਇੰਚਾਰਜ਼ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਕਿਸਾਨ ਸੰਘਰਸ਼ ਦੌਰਾਨ ਸਿੱਖ ਨੌਜਵਾਨ ਵਿਚਕਾਰ ‘ਆਈਕੋਨ’ ਬਣੇ ਜਗਸੀਰ ਸਿੰਘ ਉਰਫ਼ ਜੱਗੀ ਬਾਬਾ ਨੂੰ ਭਦੋੜ ਹਲਕੇ ਦੀ ਜਿੰਮੇਵਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...