ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Date:

spot_img

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੇ ਫ਼ਰੀਦਕੋਟ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਦੇ ਸਿਆਸੀ ਸਫ਼ਾਂ ਦੇ ਵਿਚ ਤੇਜ਼ੀ ਨਾਲ ਉੱਭਰ ਰਹੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਅਪਣੇ ਪੰਜ ਆਗੂਆਂ ਵਿਰੁਧ ਵੱਡੀ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਪਾਰਟੀ ਆਗੂਆਂ ਮੁਤਾਬਕ ਸ੍ਰ. ਅਵਤਾਰ ਸਿੰਘ ਸੇਖੋਂ, ਸ੍ਰ. ਗੁਰਦੀਪ ਸਿੰਘ ਭੰਡਾਲ, ਸ੍ਰ. ਜਗਦੀਪ ਸਿੰਘ ਕੰਸਾਲਾ, ਸ੍ਰ. ਕ੍ਰਿਸ਼ਨ ਸਿੰਘ ਰੁਪਾਣਾ ਅਤੇ ਸ੍ਰ. ਜਸਵਿੰਦਰ ਸਿੰਘ ਡਰੋਲੀ ਵੱਲੋਂ ਪਾਰਟੀ ਦੇ ਨਿਯਮਾਂ ਅਤੇ ਅਨੁਸ਼ਾਸਨ ਦੇ ਉਲਟ ਗਤੀਵਿਧੀਆਂ ਕਰਨ ਸਬੰਧੀ ਮਾਮਲਾ ਪਾਰਟੀ ਦੇ ਧਿਆਨ ਵਿੱਚ ਆਇਆ ਹੈ।

ਇਹ ਵੀ ਪੜ੍ਹੋ 👉Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

ਜਿਸਤੋਂ ਬਾਅਦ ਕੀਤੀ ਪੜਤਾਲ ਦੌਰਾਨ ਇਹ ਕਾਰਵਾਈ ਪਾਰਟੀ ਦੀਆਂ ਨੀਤੀਆਂ, ਅਨੁਸ਼ਾਸਨ ਅਤੇ ਵਫ਼ਾਦਾਰੀ ਦੇ ਸਿਧਾਂਤਾਂ ਦੇ ਉਲਟ ਹੈ ਅਤੇ ਇਸ ਨੂੰ ਗੰਭੀਰ ਅਨੁਸ਼ਾਸਨਹੀਣਤਾ ਮੰਨਿਆ ਜਾਂਦਾ ਹੈ। ਜਿਸਦੇ ਚੱਲਦੇ ਇੰਨ੍ਹਾਂ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੀਆਂ ਸਮੂਹ ਜ਼ਿੰਮੇਵਾਰੀਆਂ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਦਸਣਾ ਬਣਦਾ ਹੈ ਕਿ ਇਸਤੋਂ ਇੱਕ ਦਿਨ ਪਹਿਲਾਂ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਸਮੂਹ ਢਾਂਚੇ ਨੂੰ ਭੰਗ ਕਰ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...

मुख्यमंत्री नायब सिंह सैनी ने गुजरात के मुख्यमंत्री भूपेंद्र पटेल से की मुलाकात

👉दोनों राज्यों के बीच आपसी तालमेल और सहयोग बढ़ाने...