ਅਕਾਲੀ ਦਲ ਦੀ ਟਿਕਟ ਵਾਪਸ ਕਰਨ ਵਾਲਾ ਅਕਾਲੀ ਆਗੂ ਹੋਇਆ ‘ਕਾਂਗਰਸ’ ਵਿਚ ਸ਼ਾਮਲ

Date:

spot_img

Chandigarh News : ਕੁੱਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੀ ਟਿਕਟ ਵਾਪਸ ਕਰਕੇ ਪੂਰੇ ਪੰਜਾਬ ਵਿਚ ਚਰਚਾ ‘ਚ ਆਏ ਹਲਕਾ ਬੁੱਢਲਾਡਾ ਤੋਂ ਸੀਨੀਅਰ ਆਗੂ ਤੇ ਨਾਮਵਰ ਡਾਕਟਰ ਨਿਸ਼ਾਨ ਸਿੰਘ ਹਾਕਮਵਾਲਾ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਡਾ ਸਿੰਘ ਨਾਂ ਸਿਰਫ਼ ਅਕਾਲੀ ਦਲ ਵੱਲੋਂ 2027 ਲਈ ਉਮੀਦਵਾਰ ਸਨ, ਬਲਕਿ ਉਹ ਇਸਤੋਂ ਪਹਿਲਾਂ ਸਾਲ 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਲੜ ਚੁੱਕੇ ਹਨ।

ਇਹ ਵੀ ਪੜ੍ਹੋ 👉ਬਠਿੰਡਾ ਦੀ ਸਿਆਸਤ ਦੇ ਰੰਗ; ਕੱਲ੍ਹ ਤੱਕ ਇੱਕ-ਦੂਜੇ ਦੇ ਕੱਟੜ ਵਿਰੋਧੀ ਰਹੇ, ਹੁਣ ਬਣਨਗੇ ਇੱਕ-ਦੂਜੇ ਦੇ ਰਾਹਾਂ ਦੇ ਪਾਧੀਂ !

ਪੰਜਾਬ ਕਾਂਗਰਸ ਭਵਨ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾਕਟਰ ਸਾਹਿਬ ਦੇ ਆਉਣ ਨਾਲ ਮਾਲਵਾ ਖੇਤਰ ਅੰਦਰ ਪਾਰਟੀ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਵੇਗੀ। ਇੱਥੇ ਦਸਣਾ ਬਣਦਾ ਹੈ ਕਿ ਹਾਲੇ ਦੋ ਪਹਿਲਾਂ ਹੀ ਅਕਾਲੀ-ਭਾਜਪਾ ਦਾ ਸਿਆਸੀ ਗਠਜੋੜ ਹੋਇਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

RBDAV Sen Sec Public School Bathinda ਵੱਲੋਂ ਰਾਸ਼ਟਰੀ ਯੁਵਾ ਸੰਸਦ ਦਾ ਆਯੋਜਨ

Bathinda News: RBDAV Sen Sec Public School Bathinda; ਆਰ.ਬੀ....

संविधान दिवस पर हरियाणा विधानसभा में आयोजित हुआ संविधान को समर्पित विशेष कार्यक्रम

👉मुख्यमंत्री श्री नायब सिंह सैनी और विधानसभा अध्यक्ष श्री...