ਅਲਕਾ ਲਾਂਬਾ ਬਣੀ ਕੌਮੀ ਮਹਿਲਾ ਕਾਂਗਰਸ ਦੀ ਪ੍ਰਧਾਨ

Date:

spot_img
NSUI ਦੀ ਕਮਾਂਡ ਵਰੁਣ ਚੌਧਰੀ ਦੇ ਹਵਾਲੇ
ਨਵੀਂ ਦਿੱਲੀ, 6 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਸੰਗਠਨ ਨੂੰ ਮਜਬੂਤ ਕਰਨ ਦੇ ਲਈ ਵਿੱਢੇ ਯਤਨਾਂ ਦੇ ਤਹਿਤ ਹੁਣ ਪਾਰਟੀ ਦੀ ਤੇਜ਼ ਤਰਾਰ ਮਹਿਲਾ ਆਗੂ ਅਲਕਾ ਲਾਂਬਾ ਨੂੰ ਕੌਮੀ ਮਹਿਲਾ ਕਾਂਗਰਸ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਨੌਜਵਾਨ ਵਿਦਿਆਰਥੀ ਆਗੂ ਵਰੁਣ ਚੌਧਰੀ ਨੂੰ ਐਨਐਸਯੂਆਈ ਦੀ ਕਮਾਂਡ ਦਿੱਤੀ ਗਈ ਹੈ।
ਇਸ ਸਬੰਧ ਵਿੱਚ ਬੀਤੇ ਕੱਲ ਕਾਂਗਰਸ ਪਾਰਟੀ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਨਿਯੁਕਤੀ ਪੱਤਰ ਦੀ ਲਿਸਟ ਜਾਰੀ ਕਰਕੇ ਸੂਚਨਾ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਅਲਕਾ ਲਾਂਭਾ ਮੌਜੂਦਾ ਸਮੇਂ ਪਾਰਟੀ ਦੀ ਮੁੱਖ ਬੁਲਾਰੇ ਦੇ ਤੌਰ ਤੇ ਕੰਮ ਕਰ ਰਹੀ ਹੈ। ਪਾਰਟੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਨਵੀਆਂ ਨਿਯੁਕਤੀਆਂ ਦੇ ਨਾਲ ਹੋਰ ਮਜਬੂਤੀ ਮਿਲੇਗੀ ਅਤੇ ਇਸ ਦਾ ਫਾਇਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਨੂੰ ਹੋਵੇਗਾ।

LEAVE A REPLY

Please enter your comment!
Please enter your name here

spot_img

Share post:

Popular

More like this
Related

Mission Clean Punjab; ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ

👉ਹਾਦਸਿਆਂ ਤੋਂ ਬਚਾਅ ਲਈ ਸਾਰੇ ਸੀਵਰ ਮੈਨਹੋਲਾਂ ਨੂੰ ਸੜਕ...

Punjab Police ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

👉ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

👉ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ...

ਦੁਖਦਾਈ ਖ਼ਬਰ; ਬਠਿੰਡਾ ‘ਚ ਵੰਦੇ ਭਾਰਤ ਟਰੇਨ ਦੀ ਚਪੇਟ ਵਿਚ ਆਉਣ ਕਾਰਨ ਲੜਕੀ ਦੀ ਹੋਈ ਮੌ+ਤ

Rampura News: ਬਠਿੰਡਾ ਜ਼ਿਲ੍ਹੇ ਦੇ ਸ਼ਹਿਰ ਰਾਮਪੁਰਾ ਫ਼ੁਲ 'ਚ...