WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਹਰਿਆਣਾ

ਮੁੱਖ ਸਕੱਤਰਾਂ ਦੇ ਤੀਜੇ ਰਾਸ਼ਟਰੀ ਸਮੇਲਨ ਵਿਚ ਸਥਾਪਿਤ ਸੰਕਲਪਾਂ ਨੂੰ ਸਥਾਪਿਤ ਸੰਕਲਪਾਂ ਨੁੰ ਸਾਰੇ ਵਿਭਾਗ ਜਲਦੀ ਤੋਂ ਜਲਦੀ ਕਰਨ ਲਾਗੂ – ਮੁੱਖ ਮੰਤਰੀ

ਚੰਡੀਗੜ੍ਹ, 16 ਜਨਵਰੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਵਿਭਾਗਾਂ ਤੋਂ ਭਲਾਈਕਾਰੀ ਯੋਜਨਾਵਾਂ ਤਕ ਬਿਨ੍ਹਾਂ ਪਰੇਸ਼ਾਨੀ ਪਹੁੰਚ ਅਤੇ ਸੇਵਾ ਵੰਡ ਵਿਚ ਐਕਸੀਲੈਂਸ ਲਈ ਮੁੱਖ ਸਕੱਤਰਾਂ ਦੇ ਤੀਜੇ ਕੌਮੀ ਸਮੇਲਨ ਦੌਰਾਨ ਸਥਾਪਿਤ ਕੀਤੇ ਗਏ ਸਾਰੇ ਪ੍ਰਸਤਾਵਾਂ ਨੂੰ ਹੁਬੂਹੂ ਲਾਗੂ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਅੱਜ ਤੀਜੇ ਮੁੱਖ ਸਕੱਤਰਾਂ ਦੇ ਸਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ, ਵਿਚਾਰ-ਵਟਾਂਦਰਾਂ ਅਤੇ ਲਏ ਗਏ ਫੈਸਲਿਆਂ ’ਤੇ ਪੇਸ਼ਗੀਕਰਣ ਦੇ ਸਬੰਧ ਵਿਚ ਪ੍ਰਬੰਧਿਤ ਇਕ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਾਰੇ ਵਿਭਾਗ ਜੀਵਨ ਦੀ ਗੁਣਵੱਤਾ ਵਧਾਉਣ, ਅੱਤਆਧੁਨਿਕ ਤਕਨਾਲੋਜੀਆਂ ਨੂੰ ਏਕੀਕ੍ਰਿਤ ਕਰਨ ਅਤੇ ਆਪਣੇ ਡੋਮੇਨ ਦੇ ਅੰਦਰ ਵਿਕਾਸਤਾਮਕ ਏਜੰਡੇ ਨੂੰ ਅੱਗੇ ਵਧਾਉਣ ਲਈ ਨਵੇਂ ਵਿਚਾਰ ਲਿਆਉਣ ਤਾਂ ਜੋ ਹਰਿਆਣਾ ਵੀ ਕੇਂਦਰ ਸਰਕਾਰ ਦੇ ਨਾਲ ਆਪਣੀ ਸਰਵੋਤਮ ਪ੍ਰਥਾਵਾਂ ਨੂੰ ਸਾਂਝਾ ਕਰ ਸਕਣ।

ਮੁੱਖ ਮੰਤਰੀ ਨੇ ਪੰਚਕੂਲਾ ਵਿਚ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਮੀਟਿੰਗ ਦੌਰਾਨ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਮੁੱਖ ਮੰਤਰੀ ਨੁੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਦ੍ਰਿਸ਼ਟੀਕੋਣ ਅਨੁਰੂਪ ਦਸੰਬਰ 2023 ਵਿਚ ਦਿੱਲੀ ਵਿਚ ਪ੍ਰਬੰਧਿਤ ਮੁੱਖ ਸਕੱਤਰਾਂ ਦੇ ਤੀਜੇ ਰਾਸ਼ਟਰੀ ਸਮੇਲਨ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਇਸ ਦੌਰਾਨ ਵਧੀਕ ਮੁੱਖ ਸਕੱਤਰ ਸਕੂਲ ਸਿਖਿਆ ਸੁਧੀਰ ਰਾਜਪਾਲ, ਵਧੀਕ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀਮਤੀ ਅਨੁਪਮਾ, ਵਧੀਕ ਮੁੱਖ ਸਕੱਤਰ ਉਰਜਾ ਅਤੇ ਜਨਸਹਿਤ ਅਤੇ ਇੰਜਨੀਅਰਿੰਗ ਏ ਕੇ ਸਿੰਘ, ਵਧੀਕ ਮੁੱਖ ਸਕੱਤਰ ਸੂਚਨਾ ਤਕਨਾਲੋਜੀ ਆਨੰਦ ਮੋਹਨ ਸ਼ਰਣ ਅਤੇ ਕਮਿਸ਼ਨਰ ਅਤੇ ਸਕੱਤਰ ਸ਼ਹਿਰੀ ਸਥਾਨਕ ਨਿਗਮ ਵਿਕਾਸ ਗੁਪਤਾ ਨੇ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਿਤ ਵਿਸ਼ਿਆਂ ’ਤੇ ਪੇਸ਼ਗੀਆਂ ਦਿੰਦੇ ਹੋਏ ਮੁੱਖ ਸਕੱਤਰਾਂ ਦੇ ਰਾਸ਼ਟਰੀ ਸਮੇਲਨ ਦੌਰਾਨ ਹੋਈ ਚਰਚਾਵਾਂ ਅਤੇ ਫੈਸਲਿਆਂ ਦੇ ਬਾਰੇ ਵਿਚ ਜਾਣਕਾਰੀ ਵੀ ਪ੍ਰਦਾਨ ਕੀਤੀ।

ਕਿਤਾਬਾਂ ਮਨੁੱਖ ਨੂੰ ਨੈਤਿਕਤਾ ਦਾ ਪਾਠ ਪੜਾਉਂਦੀ ਹੈ, ਚੰਗੀ ਕਿਤਾਬਾਂ ਚੰਗਾ ਮਨੁੱਖ ਬਨਾਉਂਦੀ ਹੈ – ਮਨੋਹਰ ਲਾਲ

ਮੀਟਿੰਗ ਵਿਚ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ , ਸਕੂਲ ਸਿਖਿਆ ਮੰਤਰੀ ਸ੍ਰੀ ਕੰਵਰ ਪਾਲ, ਉਰਜਾ ਮੰਤਰੀ ਰਣਜੀਤ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ ਵੀ ਦਲਾਲ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ, ਜਨਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ, ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਬਬਲਦੀ, ਕਿਰਤ ਰਾਜ ਮੰਤਰੀ ਅਨੁਪ ਧਾਨਕ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ ਅਤੇ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Related posts

ਯੂਕਰੇਨ ਵਿਚ ਫਸੇ ਹਰ ਹਰਿਆਣਵੀਂਆਂ ਨੂੰ ਲਿਆਇਆ ਜਾਵੇਗਾ ਸੁਰੱਖਿਅਤ ਵਾਪਸ – ਮੁੱਖ ਮੰਤਰੀ

punjabusernewssite

ਕੁਰੂਕਸ਼ੇਤਰ ਵਿਚ ਬਾਬਾ ਮੱਖਨ ਸ਼ਾਹ ਲਬਾਨਾ ਤੇ ਬਾਬਾ ਲੱਖੀ ਸ਼ਾਹ ਵੰਜਾਰਾ ਜੈਯੰਤੀ ‘ਤੇ ਸ਼ਾਨਦਾਰ ਸਮਾਰੋਹ

punjabusernewssite

ਡੇਰਾ ਸਿਰਸਾ ਮੁਖੀ ਦੀਆਂ ਮੁਸ਼ਕਿਲਾਂ ਵਧੀਆਂ, ਪ੍ਰਸਿੱਧ ਵਕੀਲ ਨੇ ਪੈਰੋਲ ਰੱਦ ਕਰਵਾਉਣ ਲਈ ਪਾਈ ਪਿਟੀਸ਼ਨ

punjabusernewssite