Punjab ਭਰ ਵਿਚ ਅੱਜ ਐਤਵਾਰ ਨੂੰ ਵੀ ਖੁੱਲੇ ਸਮੂਹ ਸਰਕਾਰੀ ਬੈਂਕ

Date:

spot_img

Punjab News :Punjab ਭਰ ਵਿਚ ਅੱਜ ਐਤਵਾਰ ਨੁੰ ਪਹਿਲੀ ਵਾਰ ਬੈਂਕ ਖੁੱਲੇ ਹਨ। ਕਈ ਸਾਲਾਂ ਬਾਅਦ ਅਜਿਹਾ ਦੇਖਣ ਨੁੰ ਮਿਲ ਰਿਹਾ ਹੈ ਜਦਕਿ ਬੈਂਕਾਂ ਵਿਚ ਐਤਵਾਰ ਛੁੱਟੀ ਵਾਲੇ ਦਿਨ ਲੈਣ-ਦੇਣ ਚੱਲ ਰਿਹਾ ਹੋਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਭਲਕੇ ਤੋਂ ਬੈਂਕ ਮੁਲਾਜਮ ਤਿੰਨ ਦਿਨਾਂ ਦੀ ਲੰਮੀ ਹੜਤਾਲ ‘ਤੇ ਜਾ ਰਹੇ ਹਨ, ਜਿਸ ਕਾਰਨ ਤਿੰਨ ਦਿਨ ਬੈਂਕ ਦਾ ਕੰਮਕਾਜ਼ ਪ੍ਰਭਾਵਿਤ ਰਹੇਗਾ।

ਇਹ ਵੀ ਪੜ੍ਹੋ  Punjab Police ਦੀ ਚਰਚਿਤ ਮਹਿਲਾ Inspector 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਗੰਨਮੈਂਨ ਸਮੇਤ ਗ੍ਰਿਫਤਾਰ

ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨਾਂ ਤੋਂ ਗ੍ਰਾਹਕਾਂ ਤੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾ ਰਿਹਾ ਸੀ। ਦਸਣਾ ਬਣਦਾ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਮੁਲਾਜਮਾਂ ਵੱਲੋਂ 28,29 ਅਤੇ 30 ਸਤੰਬਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਜਿਸਦੇ ਵਿਚ ਦੇਸ ਦੇ 9 ਕੌਮੀ ਬੈਂਕਾਂ ਦੇ ਮੁਲਾਜਮ ਸ਼ਾਮਲ ਹੋ ਰਹੇ ਹਨ ਤੇ ਦੇਸ਼ ਦੀਆਂ ਸਮੂਹ ਜਨਤਕ ਬੈਂਕ ਮੁਲਾਜਮ ਜਥੇਬੰਦੀਆਂ ਵੱਲੋਂ ਇਸਦਾ ਸੱਦਾ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਚਾਵਲਾ ਤੇ ਸਹਿਯੋਗੀਆਂ ਦੀਆਂ ਮੁਸ਼ਕਿਲਾਂ ਵਧੀਆਂ, ਪੁਲਿਸ ਨੇ ਪੁਛਗਿੱਛ ਲਈ ਸੱਦਿਆ

👉ਸੁਖਬੀਰ ਬਾਦਲ ਨੂੰ ਮਿਲਦਿਆਂ ਬੀਬੀ ਦੀਆਂ ਤਸਵੀਰਾਂ ਹੋਈਆਂ ਜਨਤਕ Sri...

ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

👉ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਮਨੁੱਖੀ ਅਧਿਕਾਰ...