WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

Big News: ਆਪ ਨੇ 5 ਕੈਬਨਿਟ ਮੰਤਰੀਆਂ ਸਹਿਤ ਲੋਕ ਸਭਾ ਲਈ 8 ਉਮੀਦਵਾਰ ਐਲਾਨੇ

ਚੰਡੀਗੜ੍ਹ,14 ਮਾਰਚ:  ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਆਪਣੇ ਪਹਿਲੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਕੈਬਨਿਟ ਮੰਤਰੀਆਂ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਗਈ ਹੈ। ਇੰਨਾਂ ਵਿਚ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ, ਲਾਲਜੀਤ ਸਿੰਘ ਭੁੱਲਰ ਨੂੰ ਖੰਡੂਰ ਸਾਹਿਬ ਤੋਂ, ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ ਤੋਂ, ਮੀਤ ਹੇਅਰ ਨੂੰ ਸੰਗਰੂਰ ਤੋਂ ਅਤੇ ਡਾ ਬਲਬੀਰ ਸਿੰਘ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਆਪਦੇ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ।

ਬੀਬੀ ਜੰਗੀਰ ਕੌਰ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਅੱਜ ਕਰਨਗੇ ਘਰ ਵਾਪਸੀ

ਇਸੇ ਤਰ੍ਹਾਂ ਜਲੰਧਰ ਤੋਂ ਪਾਰਟੀ ਦੇ ਮੌਜੂਦਾ ਐਮਪੀ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਵੱਡਾ ਦਾਅ ਖੇਡਦੇ ਹੋਏ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਹੈ। ਕਰਮਜੀਤ ਸਿੰਘ ਅਨਮੋਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਸਾਥੀ ਰਹੇ ਹਨ ਅਤੇ ਉਨਾਂ ਦਾ ਹਾਸਰਾਸ ਕਲਾਕਾਰੀ ਵਿੱਚ ਆਪਣਾ ਇੱਕ ਵਿਸ਼ੇਸ਼ ਸਥਾਨ ਹੈ। ਇਨ੍ਹਾਂ ਟਿਕਟਾਂ ਵਿਚ ਸਭ ਤੋਂ ਜ਼ਿਆਦਾ ਚਰਚਾ ਵਾਲੀ ਸੀਟ ਸੰਗਰੂਰ ਸੀਟ ਹੈ। ਜਿਸ ‘ਤੇ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਲੜ ਕੇ ਮੈਂਬਰ ਆਫ਼ ਪਾਰਲੀਮੈਂਟ ਬਣਦੇ ਰਹੇ ਹਨ। ਫਿਲਹਾਲ ਹਾਲੇ ਤੱਕ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ‘ਤੇ 5 ਉਮੀਦਵਾਰ ਦੇ ਨਾਂਅ ‘ਤੇ ਮੋਹਰ ਲੱਗਣੀ ਬਾਕੀ ਹੈ।

Related posts

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ

punjabusernewssite

ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿਖਾਇਆ ਭਾਈਚਾਰੇ ਤੇ ਫ਼ਿਰਕੂ ਸਦਭਾਵਨਾ ਦਾ ਮਾਰਗ ਅਜੋਕੇ ਪਦਾਰਥਵਾਦੀ ਸੰਸਾਰ ਵਿੱਚ ਵੀ ਪ੍ਰਸੰਗਿਕ: ਮੁੱਖ ਮੰਤਰੀ

punjabusernewssite

ਭਗਵੰਤ ਮਾਨ ਦਾ ਮੂੰਹ ਮਿੱਠਾ ਕਰਵਾਉਣ ਚੱਲੇ ਯੂਥ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

punjabusernewssite