ਅਮਰਪੁਰਾ ਬਸਤੀ ਕਰਾਸਿੰਗ ਰੇਲਵੇ ਫਾਟਕ 20 ਅਕਤੂਬਰ ਨੂੰ ਰਹੇਗਾ ਬੰਦ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 18 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਅਨਾਜ ਮੰਡੀ ਤੋਂ ਅਮਰਪੁਰਾ ਬਸਤੀ ‘ਚ ਰੇਲਵੇ ਕਰਾਸਿੰਗ ਤੇ ਨਿਰਮਾਣ ਅਧੀਨ ਰੇਲਵੇ ਓਵਰ ਬ੍ਰਿਜ ਦਾ ਕੰਮ ਪ੍ਰਗਤੀ ਅਧੀਨ ਹੋਣ ਕਰਕੇ ਰੇਲਵੇ ਫਾਟਕ 20 ਅਕਤੂਬਰ 2024 ਨੂੰ ਬੰਦ ਰਹੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਸਤੇ ਤੋਂ ਆਉਣ ਜਾਣ ਵਾਲੇ ਵਾਹਨ ਠੰਡੀ ਸੜਕ ਤੋਂ ਹੋ ਕੇ ਜੋਗੀ ਨਗਰ ਤੋਂ ਓਵਰ ਬ੍ਰਿਜ ਤੋਂ ਆ-ਜਾ ਸਕਦੇ ਹਨ ਜਾਂ ਰੇਲਵੇ ਅੰਡਰ ਬ੍ਰਿਜ ਤੋਂ ਆ-ਜਾ ਸਕਦੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...