Amneet Kondal ਨੇ Patiala Range ਦੇ DIG ਵਜੋਂ ਅਹੁੱਦਾ ਸੰਭਾਲਿਆ

Date:

spot_img

Patiala News: ਬੀਤੇ ਕੱਲ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਚੋਟੀ ਦੇ ਜਰਨੈਲਾਂ ਦੇ ਕੀਤੇ ਗਏ ਤਬਾਦਲਿਆਂ ਵਿਚ ਪਟਿਆਲਾ ਰੇਂਜ ਦੇ ਡੀਆਈਜੀ ਵਜੋਂ ਤੈਨਾਤ ਕੀਤੇ ਗਏ ਅਮਨੀਤ ਕੌਂਡਲ ਆਈ.ਪੀ.ਐੱਸ. (IPS) ਨੇ ਅੱਜ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਪਟਿਆਲਾ ਰੇਂਜ, ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਸੀਨੀਅਰ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਕਰ ਕਰਨਾ ਬਣਦਾ ਹੈ ਕਿ 2012 ਬੈਚ ਦੇ ਆਈਪੀਐਸ ਅਧਿਕਾਰੀ ਅਮਨੀਤ ਕੋਂਡਲ ਇਸਤੋਂ ਪਹਿਲਾਂ ਕਈ ਜਿਲ੍ਹਿਆਂ ਬਠਿੰਡਾ, ਖੰਨਾ,ਹੁਸ਼ਿਆਰਪੁਰ ਅਤੇ ਫ਼ਤਿਹਗੜ੍ਹ ਸਾਹਿਬ ਦੇ ਐਸਐਸਪੀ ਵਜੋਂ ਕੰਮ ਕਰ ਚੁੱਕੇ ਹਨ। ਮਿਹਨਤੀ ਤੇ ਇਮਾਨਦਾਰ ਮੰਨੇ ਜਾਂਦੇ ਇਸ ਮਹਿਲਾ ਅਫ਼ਸਰ ਨੂੰ ਕਾਨੂੰਨ ਮੁਤਾਬਕ ਕੰਮ ਕਰਨ ਵਾਲਾ ਮੰਨਿਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਤਿਆਰ ਕਰਨ:-ਕੇਜਰੀਵਾਲ

👉ਮਾਵਾਂ-ਧੀਆਂ, ਮੁਫ਼ਤ ਬਿਜਲੀ, ਸਿਹਤ ਬੀਮਾ, ਤੀਰਥ ਯਾਤਰਾ ਸਮੇਤ ਸਾਰੀਆਂ...