Amritsar News; ਜੇਲ੍ਹ ‘ਚੋਂ ਜਮਾਨਤ ‘ਤੇ ਬਾਹਰ ਆਏ ਨੌਜਵਾਨ ਦਾ ਗੋ*ਲੀ*ਆਂ ਮਾਰ ਕੇ ਕ*ਤ*ਲ

Date:

spot_img

Amritsar News: ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਵਿਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਕੋਟ ਖਾਲਸਾ ਇਲਾਕੇ ‘ਚ ਵਾਪਰੀ ਇਸ ਵਾਰਦਾਤ ਤੋਂ ਬਾਅਦ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਿਤਿਨ ਉਰਫ਼ ਨਿੱਲੀ ਵਜੋਂ ਹੋਈ ਹੈ, ਜੋਕਿ ਇੱਥੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ 👉ਜਮਾਨਤ ਦੇ ਲਈ ਮੰਤਰੀ ਸੰਜੀਵ ਅਰੋੜਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਮੁਤਾਬਕ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਪਤਾ ਲੱਗਿਆ ਹੈ ਕਿ ਮ੍ਰਿਤਕ ਨੌਜਵਾਨ ਵਿਰੁਧ ਵੀ ਕਈ ਪਰਚੇ ਦਰਜ਼ ਸਨ ਤੇ ਉਹ ਕੁੱਝ ਦਿਨ ਪਹਿਲਾਂ ਹੀ ਜਮਾਨਤ ਉੱਪਰ ਜੇਲ੍ਹ ਤੋਂ ਬਾਹਰ ਆਇਆ ਸੀ। ਫ਼ਿਲਹਾਲ ਪੁਲਿਸ ਨੇ ਪਰਚਾ ਦਰਜ਼ ਕਰਕੇ ਇਕ ਮੁਲਜ਼ਮ ਦੀ ਸਿਨਾਖਤ ਕਰ ਲਈ ਹੈ ਤੇ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...