ਥਾਣਾ ਨਿਹਾਲ ਸਿੰਘ ਵਾਲਾ ਵੱਲੋ ਇੱਕ ਦੋਸ਼ੀ ਚੋਰੀ ਕੀਤੇ ਗਏ ਮੋਟਰਸਾਇਕਲ ਸਮੇਤ ਗ੍ਰਿਫਤਾਰ

Date:

spot_img

Moga News:ਮਾਨਯੋਗ ਡੀ.ਜੀ.ਪੀ ਸਾਹਿਬ ਪੰਜਾਬ ਵੱਲੋ ਮਾੜੇ ਅਨਸਰਾ ਵਿੱਰੁਧ ਚਲਾਈ ਗਈ ਮੁਹਿਮ ਤਹਿਤ ਅਜੈ ਗਾਂਧੀ IPS ਐਸ.ਐਸ.ਪੀ ਸਾਹਿਬ ਮੋਗਾ,ਬਾਲ ਕ੍ਰਿਸ਼ਨ SP(I) ਮੋਗਾ ਦੀ ਯੋਗ ਅਗਵਾਈ ਤਹਿਤ ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ SI/SHO ਪੂਰਨ ਸਿੰਘ ਮੁੱਖ ਅਫਸਰ ਥਾਣਾ ਨਿਹਾਲ ਸਿੰਘ ਵਾਲਾ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮਿਤੀ 10.02.2025 ਨੂੰ ASI ਬਲਵੀਰ ਸਿੰਘ 347/ਮੋਗਾ ਨੇ ਸਮੇਤ ਪੁਲਿਸ ਪਰਾਟੀ ਦੌਰਾਨੇ ਗਸ਼ਤ ਸਮੇ ਮੁਖਬਰ ਖਾਸ ਦੀ ਇਤਲਾਹ ਮਿਲਣ ਤੇ ਦੋਸ਼ੀ ਚਰਨਜੀਤ ਸਿੰਘ ਉਰਫ ਗੱਗੂ ਪੁੱਤਰ ਜਰਨੈਲ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਾਲਾ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਗ੍ਰਿਫਤਾਰ ਕਰਕੇ ਇੱਕ ਮੋਟਰਸਾਇਕਲ ਮਾਰਕਾ ਹਾਂਡਾ ਲੀਵੋ ਬ੍ਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਲੁਧਿਆਣਾ ਦੇ ਆਰਮੀ ਕੈਂਪ ਨਜਦੀਕ ਮਿਲੀ ‘ਬੰਬਨੁਮਾ’ ਵਸਤੂ, ਜਾਂਚ ਸ਼ੁਰੂ

ਜਿਸ ਤੇ ਮੁਕੱਦਮਾ ਨੰਬਰ 19 ਮਿਤੀ 10.02.2025 ਅ/ਧ 303(2) BNS ਥਾਣਾ ਨਿਹਾਲ ਸਿੰਘ ਵਾਲਾ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਉਕਤ ਦੇ ਖਿਲਾਫ ਪਹਿਲਾ ਵੀ ਚੋਰੀ/ਐਨਡੀਪੀਐਸ ਐਕਟ ਦੇ ਮੁਕੱਦਮੇ ਦਰਜ ਹਨ।ਦੋਸੀ ਚਰਨਜੀਤ ਸਿੰਘ ਉਰਫ ਗੱਗੂ ਉਕਤ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਤੋ ਪੁੱਛਗਿੱਛ ਦੌਰਾਨ ਹੋਰ ਚੋਰੀ ਕੀਤੇ ਗਏ ਮੋਟਰਸਾਇਕਲਾ ਬਾਰੇ ਖੁਲਾਸਾ ਹੋ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ

SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ...

ਯੁੱਧ ਨਸ਼ਿਆਂ ਵਿਰੁੱਧ; Bathinda Police ਨੇ ਚਲਾਇਆ ਕਾਰਡਨ ਸਰਚ ਅਭਿਆਨ

Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ...