ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਹੱਤਵਪੂਰਨ ਮੀਟਿੰਗ ਹੋਈ

Date:

spot_img

Bathinda News: ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਬਠਿੰਡਾ ਦੀ ਮਹੀਨਾਵਾਰ ਬੈਠਕ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਮੇਹਰ ਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਰਵ ਗੁਰਦੇਵ ਸਿੰਘ ਕੋਟਫੱਤਾ ਚੀਫ ਐਡਵਾਈਜ਼ਰ , ਬਲਦੇਵ ਸਿੰਘ ਚੇਅਰਮੈਨ, ਮੇਹਰ ਜੀਤ ਸਿੰਘ ਪ੍ਰਧਾਨ, ਇਸਤਰੀ ਵਿੰਗ ਦੀ ਪ੍ਰਧਾਨ- ਬੇਅੰਤ ਕੌਰ , ਕ੍ਰਿਸ਼ਨ ਕੁਮਾਰ ਬੱਗਾ ਕਾਰਜਕਾਰੀ ਪ੍ਰਧਾਨ , ਤੀਰਥ ਬਤਰਾ ਸਕੱਤਰ, ਗੁਨਦੀਪ ਖਜਾਨਚੀ ਅਤੇ ਪ੍ਰੈਸ ਸਕੱਤਰ ਮਧੂ ਭੂਸ਼ਨ ਕੌੜਾ ਅਤੇ ਹੋਰ ਅਹਿਮ ਅਹੁਦੇਦਾਰਾਂ ਤੇ ਮੈਂਬਰਾਂ ਨੇ ਭਾਗ ਲਿਆ।

ਇਹ ਵੀ ਪੜ੍ਹੋ Patiala News: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ 6ਵੇਂ ਤਨਖਾਹ ਕਮਿਸ਼ਨ ਵਿੱਚ ਪੈਨਸ਼ਨਰਾਂ ਨੂੰ 2.59 ਫੈਕਟਰ ਨਾਂ ਦੇਣ, ਮਿਤੀ 01.01.2016 ਤੋਂ ਬਕਾਇਆ ਯੱਕ ਮੁਕਤ ਨਾਂ ਦੇਣਾ, 18% ਡੀ. ਏ. ਏਰੀਅਰ ਮਾਨਯੋਗ ਹਾਈਕੋਰਟ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਨਾਂ ਦੇਣ ਦੀ ਨਿਖੇਧੀ ਕੀਤੀ ਗਈ। ਸਰਕਾਰ ਦੇ ਮੁਲਾਜ਼ਮ ਵਿਰੋਧੀ ਰੱਵਈਏ ਨੂੰ ਦੇਖਦੇ ਹੋਏ ਅਹੁਦੇਦਾਰਾਂ ਨੇ ਮਤਾ ਰੱਖਿਆ ਕਿ ਬਠਿੰਡਾ ਨਗਰ ਨਿਗਮ ਦੀਆਂ ਆਉਣ ਵਾਲਿਆਂ ਚੋਣਾਂ ਵਿੱਚ AAP ਵੱਲੋਂ ਵੋਟਾਂ ਲੈਣ ਲਈ ਖੜ੍ਹੇ ਕੀਤੇ ਮਿਊਨਸਪਲ ਕੌਸਲਰਾਂ ਦਾ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿੱਚ ਸੀਨੀਅਰ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸੰਗਠਨ ਨੂੰ ਇੱਕ ਮੁੱਠ ਕਰਕੇ ਸੇਵਾ ਮੁਕਤ ਕਰਮਚਾਰੀਆਂ ਦੇ ਬਕਾਏ, ਪੈਨਸ਼ਨ ਅਤੇ ਹੋਰ ਵਿੱਤੀ ਲਾਭਾਂ ਲਈ ਸੰਘਰਸ਼ ਨੂੰ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...