ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਦੇ ਵਿੱਚ ਅਗਿਆਤ ਵਿਅਕਤੀ ਨੇ ਕੀਤੀ ਖੁਦਕੁਸ਼ੀ

Date:

spot_img

ਗਲੀ ਚ ਖੜੇ ਸੁਰੱਖਿਆ ਗਾਰਡ ਦੀ ਰਾਈਫਲ ਖੋਹ ਕੇ ਖੁਦ ਨੂੰ ਮਾਰੀ ਗੋਲੀ
ਅੰਮ੍ਰਿਤਸਰ, 22 ਸਤੰਬਰ: ਸਥਾਨਕ ਸ਼ਹਿਰ ਦੇ ਵਿੱਚ ਇੱਕ ਅਗਿਆਤ ਵਿਅਕਤੀ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਸਾਹਮਣੇ ਬਣੀ ਹੈਰੀਟੇਜ ਸਟਰੀਟ ਦੇ ਵਿੱਚ ਵਾਪਰੀ ਹੈ, ਜਿੱਥੇ ਇੱਕ ਵਿਅਕਤੀ ਦੇ ਵੱਲੋਂ ਗਲੀ ਦੇ ਵਿੱਚ ਖੜੇ ਸੁਰੱਖਿਆ ਗਾਰਡ ਦੀ ਰਾਈਫਲ ਖੋਹ ਕੇ ਖੁਦ ਨੂੰ ਗੋਲੀ ਮਾਰ ਲਈ ।

ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕ+ਤਲ

ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਤੇ ਪੁੱਜੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਰਤਕ ਵਿਅਕਤੀ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗੌਰ ਤਲਬ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਇਸ ਗਲੀ ਨੂੰ ਵਿਲੱਖਣ ਦਿਖ ਦਿੱਤੀ ਗਈ ਹੈ ਅਤੇ ਇਸ ਦਾ ਨਾਮ ਹੈਰੀਟੇਜ ਸਟਰੀਟ ਰੱਖਿਆ ਗਿਆ ਹੈ। ਇੱਥੇ ਇਸ ਤਰ੍ਹਾਂ ਦੀ ਇਹ ਪਹਿਲੀ ਘਟਨਾ ਵਾਪਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਬਠਿੰਡਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਗਾਜ਼

*ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ...

ਅਧਿਆਪਕ ਦਿਵਸ ‘ਤੇ 79 ਅਧਿਆਪਕਾਂ ਨੂੰ ਮਿਲਿਆ ਰਾਜ ਪੱਧਰੀ ਸਨਮਾਨ

👉ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਸ੍ਰੀ...