spot_img

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜਰਨਲ ਕੌਂਸਲ ਦੀ ਮੀਟਿੰਗ 29 ਅਗਸਤ ਨੂੰ ਮੋਗਾ ਵਿਖੇ ਹੋਵੇਗੀ: ਹਰਗੋਬਿੰਦ ਕੌਰ

Date:

spot_img

ਬਠਿੰਡਾ, 26 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜਰਨਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਦਿਨ ਵੀਰਵਾਰ ਨੂੰ ਰੱਖੀ ਗਈ ਹੈ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆਂਗਣਵਾੜੀ ਸੈਂਟਰਾਂ ਵਿੱਚ ਆ ਰਿਹਾ ਖਰਾਬ ਰਾਸ਼ਨ , ਆਂਗਣਵਾੜੀ ਕੇਂਦਰਾਂ ਦੇ ਸਕੂਲਾਂ ਵਿੱਚ ਦਾਖਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਵਾਪਸ ਲੈਣ ,

ਕੰਪਿਊਟਰ ਅਧਿਆਪਕ 1 ਸਤੰਬਰ ਤੋਂ ਸ਼ੁਰੂ ਕਰਨਗੇ ਭੁੱਖ ਹੜਤਾਲ/ਮਰਨ ਵਰਤ

ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿਵਾਉਣ ਅਤੇ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਪੰਜਾਬ ਸਰਕਾਰ ਵੱਲੋਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਬਹਾਲ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਅਹੁਦੇਦਾਰ , ਜ਼ਿਲਾ ਪ੍ਰਧਾਨ , ਬਲਾਕ ਪ੍ਰਧਾਨ ਅਤੇ ਸਰਕਲ ਪ੍ਰਧਾਨ ਸ਼ਮੂਲੀਅਤ ਕਰਨਗੀਆਂ ।

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...