ਆਂਗਨਵਾੜੀ ਯੂਨੀਅਨ ਵੱਲੋਂ 11 ਜੁਲਾਈ ਦੇ ਚੰਡੀਗੜ੍ਹ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਜੋਰਾਂ ’ਤੇ

Date:

spot_img

ਚੰਡੀਗੜ੍ਹ, 9 ਜੁਲਾਈ: ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 11 ਜੁਲਾਈ ਨੂੰ ਦਿੱਤੇ ਜਾ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।ਇਹ ਦਾਅਵਾ ਕਰਦਿਆਂ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ ਅਤੇ ਡੰਗ ਟਪਾਊ ਪਹੁੰਚ ਅਪਣਾ ਰਹੀ ਹੈ ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਵਰਕਰਾਂ ਤੇ ਹੈਲਪਰਾਂ ਲਈ ਨਿੱਤ ਰੋਜ ਨਵੀਆਂ ਚਿੱਠੀਆਂ ਕੱਢ ਕੇ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਵੀ ਵਰਕਰਾਂ ਤੇ ਹੈਲਪਰਾਂ ਨਾਲ ਧੱਕਾ ਕੀਤਾਂ ਗਿਆ ਸੀ ਤੇ ਬਹੁਤ ਸਾਰੀਆਂ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ। ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੀਆਂ ।

 

spot_img
spot_img

Share post:

Popular

More like this
Related

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

👉ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ...

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...