ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

Date:

spot_img

ਚੰਡੀਗੜ੍ਹ, 16 ਸਤੰਬਰ:ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।

ਗੋਲਫ਼ ਖੇਡ ਰਹੇ Donald Trump ਦੇ ਨੇੜੇ ਮੁੜ ਚੱਲੀਆਂ ਗੋ+ਲੀਆਂ, ਪੁਲਿਸ ਵੱਲੋਂ ਹਮਲਾਵਾਰ ਕਾਬੂ

ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ​​ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...