ਪੰਚਾਇਤੀ ਚੋਣਾਂ:ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

Date:

spot_img

ਚੰਡੀਗੜ੍ਹ, 14 ਅਕਤੂਬਰ:ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

 

spot_img
spot_img

Share post:

Popular

More like this
Related

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...