ਸਿਲਵਰ ਓਕਸ ਸਕੂਲ ਬੀਬੀਵਾਲਾ ਰੋਡ ਵਿਖੇ ਹੋਇਆ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਇਨਵੈਸਟੀਚਰ ਸਮਾਗਮ

Date:

spot_img

Bathinda News:ਸਿਲਵਰ ਓਕਸ ਸਕੂਲ ਬੀਬੀਵਾਲਾ ਰੋਡ ਵਿਖੇ ਹੋਇਆ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਇਨਵੈਸਟੀਚਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੀ ਸ਼ੁਰੂਆਤ ਗਾਇਤਰੀ ਮੰਤਰ ਅਤੇ ਸੁਆਗਤੀ ਗੀਤ ਨਾਲ ਹੋਈ। ਇਸ ਉਪਰੰਤ ਸਕੂਲ ਦੇ ਡਾਇਰੈਕਟਰ ਮੈਡਮ ਮਾਲਵਿੰਦਰ ਕੌਰ ਸਿੱਧੂ, ਸਕੂਲ ਦੇ ਪ੍ਰਿੰਸੀਪਲ ਮੈਡਮ ਨੀਲਮ ਵਰਮਾ ਅਤੇ ਸਕੂਲ ਦੇ ਕੋ—ਆਰਡੀਨੇਟਰ ਮੈਡਮ ਨੀਰੂ ਗੋਇਲ ਅਤੇ ਮੈਡਮ ਜ਼ਸਪ੍ਰੀਤ ਕੌਰ, ਮੈਡਮ ਸੁਰਪ੍ਰੀਤ ਕੌਰ ਨੇ ਪਿਛਲੇ ਸਾਲ ਦੀਆਂ ਜਮਾਤਾਂ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ। ਇਸ ਦੇ ਨਾਲ ਉਹਨਾਂ ਬੱਚਿਆਂ ਨੂੰ ਵੀ ਇਨਾਮ ਦਿੱਤੇ ਜਿੰਨ੍ਹਾਂ ਨੇ ਵੱਖ —ਵੱਖ ਵਿਸ਼ਿਆਂ ਵਿੱਰ ਚੰਗੀ ਕਾਰਗੁਜ਼ਾਰੀ ਦਿਖਾਈ ਸੀ।

ਇਹ ਵੀ ਪੜ੍ਹੋ  Big News; ਕਾਲੀ ਥਾਰ ‘ਚ ਚਿੱਟੇ ਦਾ ਕਾਰੋਬਾਰ ਕਰਨ ਵਾਲੀ ਮਹਿਲਾ ਪੁਲਿਸ ਮੁਲਾਜ਼ਮ ਦਾ ਮੁੜ ਮਿਲਿਆ ਰਿਮਾਂਡ, ਦੋਸਤ ਵੀ ਹੋਇਆ ਨਾਮਜਦ

ਸਟੱਡੀ ਕੱਪ ਅਤੇ ਕੌਕ ਹਾਊਸ ਟਰਾਫ਼ੀ ਉੱਧਮ ਸਦਨ ਨੇ ਹਾਸਲ ਕੀਤਾ।ਇਨਵੈਸਟੀਚਰ ਸਮਾਗਮ ਦੇ ਦੌਰਾਨ ਬੱਚਿਆਂ ਨੁੰ ਸਟੂਡੈਂਟ ਕੌਂਸਲ ਨਾਲ ਰੂਬਰੂ ਕਰਵਾਇਆ ਗਿਆ ।ਸਕੂਲ ਕੈਪਟਨ ਅਤੇ ਸਕੂਲ ਵਾਈਸ ਕੈਪਟਨ ਨੂੰ ਚੁਣਿਆ ਗਿਆ।ਇਸ ਤੋਂ ਇਲਾਵਾ ਚਾਰ ਹਾਊਸਾਂ ਦੇ ਕਪਤਾਨ ਅਤੇ ਮੀਤ ਕਪਤਾਨ ਵੀ ਬਣਾਏ ਗਏ। ਡਾਇਰੈਕਟਰ ਮੈਡਮ ਮਾਲਵਿੰਦਰ ਕੌਰ ਸਿੱਧੂ ਸਕੂਲ ਦੇ ਪ੍ਰਿੰਸੀਪਲ ਮੈਡਮ ਨੀਲਮ ਵਰਮਾ ਨੇ ਸਟੂਡੈਂਟ ਕੌਂਸਲ ਵਾਲੇ ਬੱਚਿਆਂ ਨੂੰ ਬੈਜ ਲਗਾਏ ਅਤੇ ਉਹਨਾਂ ਨੂੰ ਸਕੂਲ ਦੇ ਨਿਯਮਾਂ ਦਾ ਪਾਲਣ ਕਰਨ ਸੰਬੰਧੀ ਸਹੁੰ ਚੁਕਾਈ। ।ਡਾਇਰੈਕਟਰ ਮੈਡਮ ਵੱਲੋਂ ਬੱਚਿਆਂ ਨੂੰ ਇਸ ਪ੍ਰਕਾਰ ਹੀ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪੇ੍ਰਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

👉ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ...

गुरु अमर दास जी का जीवन त्याग, सेवा, समानता और मानवता का प्रेरणास्रोत:नायब सिंह सैनी

👉हरियाणा के मुख्यमंत्री ने लुधियाना में श्री गुरु अमर...