Silver Oaks School Bibiwala Road Bathinda ਵਿਖੇ ਸਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ

Date:

spot_img

Bathinda News: Silver Oaks School Bibiwala Road Bathinda ਵੱਲੋਂ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੋਭਾ ਵਧਾਉਣ ਲਈ ਮੁੱਖ ਮਹਿਮਾਨਾਂ ਵਜੋਂ ਡਾH ਜਗਜੀਤ ਸਿੰਘ ਧੂਰੀ, ਪ੍ਰਧਾਨ, ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ (Fਂਸ਼)। ਜੁਆਇੰਟ ਐਸੋਸੀਏਸ਼ਨ ਆਫ਼ ਕਾਲਜ ਦੇ ਪ੍ਰਧਾਨ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ; ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਸ੍ਰੀਮਤੀ ਮਾਲਵਿੰਦਰ ਕੌਰ ਸਿੱਧੂ, ਪਿੰ੍ਰਸੀਪਲ ਮੈਡਮ ਨੀਲਮ ਵਰਮਾ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਨੀਰੂ ਗੋਇਲ ਦੀ ਹਾਜ਼ਰੀ ਰਹੀ।ਇਸ ਮੌਕੇ ਸਕੂਲ ਨੂੰ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਸ਼ਜ਼ਛ) ਦੇ ਪ੍ਰਸਿੱਧ ਹਾਕੀ ਕੋਚ ਸ੍ਰੀ ਰਾਜਵੰਤ ਸਿੰਘ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰਨ ਰਾਜਵਿੰਦਰ ਕੌਰ ਦੀ ਹਾਜ਼ਰੀ ਦਾ ਵੀ ਮਾਣ ਪ੍ਰਾਪਤ ਹੋਇਆ। ਸਕੂਲ ਦੇ ਚਾਰਾਂ ਸਦਨਾਂ ਵੱਲੋਂ ਮਾਰਚ ਪਾਸਟ ਕਰਦੇ ਹੋਏ ਮੁੱਖ ਮਹਿਮਾਨਾਂ ਨੂੰ ਸਲਾਮੀ ਦਿੱਤੀ ਗਈ।

ਇਹ ਵੀ ਪੜ੍ਹੋ 👉Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

ਘੋੜਿਆਂ ਦਾ ਪ੍ਰਦਰਸ਼ਨ ਅਤੇ ਤੀਰਅੰਦਾਜ਼ੀ ਇਸ ਵਾਰ ਖਿੱਚ ਦਾ ਮੁੱਖ ਕੇਂਦਰ ਰਹੇ। ਇਸ ਮੌਕੇ ਵਿਿਦਆਰਥੀਆਂ ਨੇ 100 ਮੀਟਰ ਦੌੜ, ਰਿਲੇਅ ਦੌੜ, ਹਰਡਲਜ਼ ਦੌੜ ਅਤੇ ਰੱਸਾਕਸ਼ੀ ਮੁਕਾਬਲਿਆਂ ਵਿੱਚ ਭਾਗ ਲਿਆ।ਜੇਤੂ ਸਦਨ ਨੇ ਸਪੋਰਟਸ ਟਰਾਫੀ ਆਪਣੇ ਨਾਮ ਕੀਤੀ।ਮੁੱਖ ਮਹਿਮਾਨਾਂ ਵੱਲੋਂ ਜੇਤੂ ਵਿਿਦਆਰਥੀਆਂ ਨੂੰ ਮੈਡਲ ਤਕਸੀਮ ਕੀਤੇ ਗਏ। ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਨੇ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ,‘‘ ਖੇਡਾਂ ਸਾਨੂੰ ਅਨੁਸ਼ਾਸਨ,ਸਹਿਯੋਗ, ਮਿਹਨਤ ਅਤੇ ਟੀਮ ਭਾਵਨਾ ਦੀ ਸਿੱਖਿਆ ਦਿੰਦੀਆਂ ਹਨ ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਚਮਕਦੇ ਭਵਿੱਖ ਦੀ ਕਾਮਨਾ ਕੀਤੀ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਮੈਡਮ ਨੀਲਮ ਵਰਮਾ ਜੀ ਨੇ ਸਾਰਿਆਂ ਦਾ ਧੰਨਵਾਦ ਕੀਤਾ।ਸਮਾਗਮ ਦੇ ਅੰਤ ਵਿੱਚ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ, ਜਿਸ ਨੇ ਸਾਰੇ ਦਰਸ਼ਕਾਂ ਨੂੰ ਝੰੂਮਣ ਲਈ ਮਜਬੂਰ ਕਰ ਦਿੱਤਾ।ਇਸ ਤਰ੍ਹਾਂ ਸਲਾਨਾ ਖੇਡ ਦਿਵਸ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਰਾਸ਼ਟਰੀ ਗਾਨ ਨਾਲ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਦੂਜੇ ਦਿਨ ਰੋਚਕ ਮੁਕਾਬਲੇ

👉ਬਠਿੰਡਾ, ਫ਼ਤਹਿਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਸੰਗਰੂਰ ਕੁਆਰਟਰ ਫਾਈਨਲ ਵਿੱਚ...