spot_img

ਭਾਰਤੀ ਫ਼ੌਜ ਦਾ ਇੱਕ ਹੋਰ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ

Date:

spot_img

Barnala News:ਭਾਰਤੀ ਫ਼ੌਜ ਦੇ ਇੱਕ ਜਵਾਨ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਖ਼ਬਰ ਹੈ। ਸ਼ਹੀਦ ਫ਼ੌਜੀ ਨੌਜਵਾਨ ਦੀ ਪਹਿਚਾਣ ਕੁਲਵਿੰਦਰ ਸਿੰਘ (22 ਸਾਲ) ਵਾਸੀ ਪਿੰਡ ਕਾਹਨੇਕੇ ਜ਼ਿਲ੍ਹਾ ਬਰਨਾਲਾ ਵਜੋਂ ਹੋਇਆ ਸੀ। ਦਸਿਆ ਜਾ ਰਿਹਾ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਕੁਲਵਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਭਾਰਤੀ ਫ਼ੌਜ ‘ਚ ਦੇਸ਼ ਸੇਵਾ ਦਾ ਜਜਬਾ ਲੈ ਕੇ ਅਗਨੀਵੀਰ ਵਜੋਂ ਭਰਤੀ ਹੋਇਆ ਸੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਇੱਕ ਹੋਰ ਕਾਰ ਛੱਪੜ ‘ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌ*ਤ

ਮੌਜੂਦਾ ਸਮੇਂ ਉਹ ਫਿਰੋਜ਼ਪੁਰ ਛਾਉਣੀ ‘ਚ ਤੈਨਾਤ ਸੀ, ਜਿੱਥੇ ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜ ਗਈ ਤੇ ਉਸਨੂੰ ਬਚਾਇਆ ਨਹੀਂ ਜਾ ਸਕਿਆ। ਘਟਨਾ ਤੋਂ ਬਾਅਦ ਸ਼ਹੀਦ ਅਗਨੀਵੀਰ ਕੁਲਵਿੰਦਰ ਸਿੰਘ ਦੇ ਪ੍ਰਵਾਰ, ਰਿਸ਼ਤੇਦਾਰਾਂ ਤੇ ਪੂਰੇ ਕਾਹਨੇਕੇ ਪਿੰਡ ਵਿਚ ਮਾਤਮ ਛਾਇਆ ਹੋਇਆ। ਜਾਣਕਾਰਾਂ ਮੁਤਾਬਕ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਪੂਰੇ ਸਨਮਾਨਾਂ ਨਾਲ ਉਸਦੇ ਜੱਦੀ ਪਿੰਡ ਵਿਖੇ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...