Monday, May 18, 2026
spot_img
spot_img
spot_img

Canada ‘ਚ Kapil Sharma ਦੇ ਕੈਫ਼ੇ ਨੇੜੇ ਮੁੜ ਗੋ/ਲੀ.ਬਾਰੀ; ਇਸ ਗਰੂੱਪ ਨੇ ਲਈ ਜਿੰਮੇਵਾਰੀ!

Date:

spot_img

Canada News: Canada ‘ਚ Kapil Sharma (ਕਾਮੇਡੀਅਨ ਕਪਿਲ ਸ਼ਰਮਾ) ਦੇ ਕੈਫ਼ੇ ਨੇੜੇ ਮੁੜ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੀਡੀਆ ਦੇ ਵਿਚ ਸਾਹਮਣੇ ਆਈਆਂ ਰੀਪੋਰਟਾਂ ਮੁਤਾਬਕ ਇਹ ਘਟਨਾ 120ਵੀਂ ਸਟਰੀਟ ਇਲਾਕੇ ਵਿੱਚ ਵਾਪਰੀ ਹੈ। ਇਹ ਪਹਿਲੀ ਵਾਰ ਨਹੀਂ, ਬਲਕਿ ਇਸਤੋਂ ਪਹਿਲਾਂ ਵੀ ਕਈ ਵਾਰ ਕਪਿਲ ਸ਼ਰਮਾ ਦੇ ਕੈਫ਼ੇ ਨੇੜੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਹਾਲਾਂਕਿ,ਹੁਣ ਤੱਕ ਪੁਲਿਸ ਇਸ ਗੱਲ ਨੂੰ ਸਪੱਸ਼ਟ ਨਹੀਂ ਕਰ ਪਾਈ ਹੈ ਕਿ ਇਸ ਵਾਰ ਹੋਈ ਗੋਲੀਬਾਰੀ ਦਾ ਨਿਸ਼ਾਨਾ ਕਪਿਲ ਸ਼ਰਮਾ ਦਾ ਕੈਫ਼ੇ ਹੀ ਸੀ, ਜੋ ਕੋਈ ਹੋਰ ਸੰਸਥਾ।

ਇਹ ਵੀ ਪੜ੍ਹੋ Punjab Police ਨੇ CIA ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਦਾ ਮੁੱਖ ਸਾਥੀ ਕਾਬੂ

ਪੁਲਿਸ ਵੱਲੋਂ ਘਟਨਾ ਦੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਕੀਤੀ ਜਾ ਰਹੀ ਹੈ। ਉਧਰ, ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਸਦੀ ਜਿੰਮੇਵਾਰੀ ਵਾਲੀ ਪੋਸਟ ਸਾਹਮਣੇ ਆਈ ਹੈ। (ਅਦਾਰਾ ਪੰਜਾਬੀ ਖ਼ਬਰਸਾਰ ਇਸ ਪੋਸਟ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ। ) ਇਸ ਪੋਸਟ ਦੇ ਵਿਚ ਕਪਿਲ ਸ਼ਰਮਾ ਦੇ ਨਾਲ-ਨਾਲ ਉਸਦੇ ਗੁਆਂਢ ਵਿਚ ਸਥਿਤ ਇੱਕ ਹੋਰ ਕੈਫ਼ੇ ਵਾਲਿਆਂ ਨੁੰ ਵੀ ਚਤਾਵਨੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Kharar News : ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵਿੱਚ ਰੋਸ਼ ਪ੍ਰਦਰਸ਼ਨ

Kharar News : ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ...