WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਹਰਿਆਣਾ

ਡਿਜੀਟਲ ਯੁੱਗ ਵਿਚ ਹਰਿਆਣਾ ਦੀ ਇਕ ਹੋਰ ਨਵੀਂ ਪਹਿਲ

ਚੰਡੀਗੜ੍ਹ, 27 ਫਰਵਰੀ:  ਡਿਜੀਟਲ ਯੁੱਗ ਵਿਚ ਅੱਜ ਹਰਿਆਣਾ ਨੇ ਨਵੀਂ ਉਚਾਈਆਂ ਨੂੰ ਛੋਹ ਲਿਆ ਜਦੋਂ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਸਾਰੇ ਵਿਭਾਗਾਂ ਦੇ ਰਿਕਾਰਡ ਨੂੰ ਡਿਜੀਟਲਾਇਜ ਕੀਤਾ ਜਾਵੇਗਾ। ਇਸ ਦੇ ਲਈ ਮੁੱਖ ਦਫਤਰ ਅਤੇ ਜਿਲ੍ਹਾ ਪੱਧਰ ‘ਤੇ ਡਿਜੀਟਲ ਰਿਕਾਰਡ ਰੂਮ ਤਿਆਰ ਕੀਤੇ ਜਾਣਗੇ। ਇਸ ਵਿਵਸਥਾ ਲਈ ਮੌਜੂਦਾ ਬਜਟ 2024-25 ਤੋਂ ਇਲਾਵਾ ਜਰੂਰਤ ਪੈਣ ‘ਤੇ ਆਉਣਵਾਲੇ ਸਪਲੀਮੈਂਟਰੀ ਬਜਟ ਅੰਦਾਜਿਆਂ ਵਿਚ ਬਜਟ ਦਾ ਪ੍ਰਾਵਧਾਨ ਕੀਤਾ ਜਾਵੇਗਾ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਨੇ ਕੈਥਲ ਜਿਲ੍ਹਾ ਤੋਂ ਮਾਲ ਵਿਭਾਗ ਦੇ ਰਿਕਾਰਡ ਨੂੰ ਡਿਜੀਟਲਾਇਜ ਕਰਨ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਪੂਰੇ ਵਿਭਾਗ ਦਾ ਰਿਕਾਰਡ ਡਿਜੀਟਲਾਇਜ ਹੋ ਚੁੱਕਾ ਹੈ।

ਮੁੱਖ ਮੰਤਰੀ ਦਾ ਐਲਾਨ: ਹੁਣ ਪਿੰਡ ਦੀ ਫਿਰਨੀ ਤੋਂ 3 ਕਿਲੋਮੀਟਰ ਤਕ ਸਥਿਤ ਡੇਰੇ ਤੇ ਢਾਣੀਆਂ ਨੁੰ ਮਿਲਣਗੇ ਬਿਜਲੀ ਕਨੈਕਸ਼ਨ

ਹਰਿਆਣਾ ਵਿਧਾਨਸਭਾ ਦੀ ਵੈਬਸਾਇਟ ‘ਤੇ ਡਿਜੀਟਲ ਬਿਜਨੈਸ ਮਾਡੀਯੂਲ ਕੀਤਾ ਲਾਂਚ, 1966 ਤੋਂ ਲੈ ਕੇ ਅੱਜ ਤਕ ਦਾ ਸੰਪੂਰਣ ਰਿਕਾਰਡ ਹੋਇਆ ਡਿਜੀਟਲ

ਈ-ਵਿਧਾਨਸਭਾ ਦੇ ਵਿਜਨ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਨੇ ਇਕ ਵੱਡੀ ਪਹਿਲ ਕਰਦੇ ਹੋਏ ਵਿਧਾਨਸਭਾ ਦੇ ਸੰਪੂਰਣ ਰਿਕਾਰਡ ਨੂੰ ਡਿਜੀਟਲਾਇਜ ਰੂਪ ਦਿੱਤਾ ਹੈ। ਇਸ ਦੇ ਲਈ ਅੱਜ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਸਦਨ ਦੇ ਨੇਤਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅਤੇ ਨੇਤਾ ਵਿਰੋਧੀ ਧਿਰ ਸ੍ਰੀ ਭੁਪੇਂਦਰ ਸਿੰਘ ਹੁਡਾ ਅਤੇ ਵਿਧਾਨਸਭਾ ਡਿਪਟੀ ਸਪੀਕਰ ਸ੍ਰੀ ਰਣਬੀਰ ਗੰਗਵਾ ਨੇ ਵਿਧਾਨਸਭਾ ਦੀ ਵੈਬਸਾਇਟ ‘ਤੇ ਡਿਜੀਟਲ ਲੇਜੀਸਲੇਟਿਵ ਬਿਜਨੈਸ ਮਾਡੀਯੂਲ ਲਾਂਚ ਕੀਤਾ।

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪਿੰਡ ਸ਼ੇਖਪੁਰਾ ਵਿਖੇ ਲਗਾਇਆ “ਫਿਜ਼ੀਓਥੈਰੇਪੀ ਕੈਂਪ”

ਇਸ ਵੈਬਸਾਇਟ ‘ਤੇ 1966 ਤੋਂ ਲੈ ਕੇ ਵਿਧਾਨਸਭਾ ਦਾ ਅੱਜ ਤਕ ਦਾ ਸੰਪੂਰਣ ਰਿਕਾਰਡ ਡਿਜੀਟਲ ਰੂਪ ਨਾਲ ਉਪਲਬਧ ਹੋਵੇਗਾ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਵਿਧਾਨਸਭਾ ਸਪੀਕਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਰਿਕਾਰਡ ਡਿਜੀਟਲ ਹੋਣ ਨਾਲ ਇਸ ਦੀ ਵਰਤੋ ਚੰਗੀ ਤਰ੍ਹਾਂ ਕੀਤੀ ਜਾ ਸਕੇਗੀ ਅਤੇ ਕਦੀ ਵੀ ਜਰੂਰਤ ਪੈਣ ‘ਤੇ ਇਸ ਨੂੰ ਦੇਖਿਆ ਜਾ ਸਕੇਗਾ।

Related posts

ਹਰਿਆਣਾ ’ਚ ਕੋਈ ਯੋਗ ਵਿਅਕਤੀ ਬੀਪੀਐਲ ਕਾਰਡ ਤੋਂ ਵਾਂਝਾ ਨਹੀਂ ਰਹੇਗਾ: ਚੌਟਾਲਾ

punjabusernewssite

ਸੂਬੇ ਵਿਚ ਲਗਣ ਵਾਲੇ ਬਿਜਲੀ ਕੱਟ ਦਾ ਕੀਤਾ ਜਾਵੇਗਾ ਸਥਾਈ ਹੱਲ – ਮਨੋਹਰ ਲਾਲ

punjabusernewssite

ਨੌਜੁਆਨਾਂ ਨੂੰ ਸਹੀ ਰਸਤੇ ‘ਤੇ ਚਲਨ ਦੀ ਸਿੱਖ ਦਿੰਦੀ ਹੈ ਐਨਸੀਸੀ – ਮੁੱਖ ਮੰਤਰੀ

punjabusernewssite