spot_img
spot_img

ਪੰਜਾਬ ਪੁਲਿਸ ਵਿੱਚ ਮੁੜ ਤਬਾਦਲੇ, ਦੋ ਐਸਐਸਪੀ ਬਦਲੇ

Date:

spot_img

Chandigarh News: ਪੰਜਾਬ ਸਰਕਾਰ ਨੇ ਬੀਤੀ ਸ਼ਾਮ ਇੱਕ ਹੁਕਮ ਜਾਰੀ ਕਰਕੇ ਪੁਲਿਸ ਵਿਭਾਗ ਦੇ ਦੋ ਵੱਡੇ ਅਫਸਰਾਂ ਨੂੰ ਬਦਲ ਦਿੱਤਾ ਹੈ। ਇਹਨਾਂ ਬਦਲੇ ਗਏ ਅਧਿਕਾਰੀਆਂ ਵਿੱਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਐਸ ਐਸ ਪੀ ਨੂੰ ਗੁਰਮੀਤ ਸਿੰਘ ਨੂੰ ਹੁਣ ਜਲੰਧਰ ਦਿਹਾਤੀ ਦਾ ਨਵਾਂ ਐਸਐਸਪੀ ਲਗਾਇਆ ਗਿਆ ਹੈ। ਜਦੋਂ ਕਿ ਜਲੰਧਰ ਦਿਹਾਤੀ ਵਿੱਚ ਤੈਨਾਤ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਹਾਲੇ ਕੋਈ ਨਵੀਂ ਨਿਯੁਕਤੀ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਵਿਜੀਲੈਂਸ ਬਿਊਰੋ ਵਿੱਚ ਬਤੌਰ ਐਸਐਸਪੀ ਕੰਮ ਕਰ ਰਹੇ ਸਨ ਅਤੇ ਉਹਨਾਂ ਨੂੰ ਇਮਾਨਦਾਰ ਅਫਸਰ ਵਜੋਂ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

National Commission for Women ਵੱਲੋਂ ਬਠਿੰਡਾ ਵਿੱਚ ਜਨ ਸੁਣਵਾਈ ਦਾ ਆਯੋਜਨ

👉ਮਹਿਲਾਵਾਂ ਦੇ ਅਧਿਕਾਰਾਂ ਅਤੇ ਸੁਰੱਖਿਆ 'ਤੇ ਰਿਹਾ ਵਿਸ਼ੇਸ਼ ਫੋਕਸ Bathinda...

ਅਮਰੀਕਾ-ਭਾਰਤ ਵਪਾਰ ਸੰਧੀ; ਕਿਸਾਨਾਂ ਵੱਲੋਂ ਸੰਘਰਸ਼ ਦੀਆਂ ਤਿਆਰੀਆਂ ਸਬੰਧੀ ਬਠਿੰਡਾ ‘ਚ ਮੀਟਿੰਗ

Bathinda News: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ...

MNREGA ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

👉ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ...