ਕਾਂਗਰਸ-ਭਾਜਪਾ ਦੇ ਆਗੂਆਂ ਤੋਂ ਇਲਾਵਾ ਸਾਬਕਾ DSP ਹੋਇਆ AAP ਵਿਚ ਸ਼ਾਮਲ, CM Mann ਨੇ ਕੀਤਾ ਸਵਾਗਤ

Date:

spot_img

Chandigarh News: ਅੱਜ ‘ਆਮ ਆਦਮੀ ਪਾਰਟੀ’ ਦੇ ਪਰਿਵਾਰ ‘ਚ ਕਈ ਅਹਿਮ ਸ਼ਖਸੀਅਤਾਂ ਸ਼ਾਮਲ ਹੋਈਆਂ। ਜਿੰਨ੍ਹਾਂ ਵਿਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਨੇ ਪਾਰਟੀ ਦੀਆਂ ਨੀਤੀਆਂ ‘ਚ ਵਿਸ਼ਵਾਸ ਜਤਾਇਆ। ਇਸਦੇ ਨਾਲ ਹੀ ਪੰਜਾਬ ਪੁਲਿਸ ‘ਚ ਬਤੌਰ DSP ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਨੇ ਵੀ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੰਨ੍ਹਾਂ ਸਾਰੀਆਂ ਸਖ਼ਸੀਅਤਾਂ ਦਾ ਆਪ ਵਿਚ ਸਵਾਗਤ ਕਰਦਿਆਂ ਕਿਹਾ ਕਿ, ‘‘ਇਨ੍ਹਾਂ ਤਜਰਬੇਕਾਰ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ… ਸਾਰਿਆਂ ਨੂੰ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ… ਆਓ ਮਿਲ ਕੇ ਸਿਰਜੀਏ ‘ਰੰਗਲਾ ਪੰਜਾਬ’..।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab Distributors Association ਸਲਾਨਾ ਪਹਿਲੀ ਜਨਰਲ ਬਾਡੀ ਦੀ ਮੀਟਿੰਗ ਹੋਈ

Ludhiana News: Punjab Distributors Association; ਪੰਜਾਬ ਡਿਸਟ੍ਰੀਬਿਊਟਰਜ਼ ਐਸੋਸੀਏਸ਼ਨ (PDA)...