ਪੰਜਾਬ ‘ਚ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ‘ਚ ਚੇਅਰਮੈਨ ਤੇ ਡਾਇਰੈਕਟਰਾਂ ਦੀਆਂ ਨਿਯੁਕਤੀਆਂ

Date:

spot_img

Punjab News:ਸੂਬੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਦਰਜ਼ਨਾਂ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਤੇ ਹੋਰਨਾਂ ਸਰਕਾਰੀ ਅਦਾਰਿਆਂ ‘ਚ ਨਵੇਂ ਚੇਅਰਮੈਨਾਂ, ਵਾਈਸ ਚੇਅਰਮੈਨਾਂ, ਡਾਇਰੈਕਟਰਾਂ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧ ਵਿਚ ਨਵੇਂ ਚੇਅਰਮੈਨਾਂ ਤੇ ਮੈਂਬਰਾਂ ਦੀ ਲਿਸਟ ਖੁਦ ਮੁੱਖ ਮੰਤਰੀ ਵੱਲੋਂ ਆਪਣੈ ਫ਼ੇਸਬੁੱਕ ‘ਤੇ ਜਾਰੀ ਕਰਕੇ ਵਧਾਈ ਦਿੱਤੀ ਹੈ। ਦਸਣਾ ਬਣਦਾ ਹੈ ਕਿ ਇਸ ਨਵੀਂ ਲਿਸਟ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਨੂੰ ਅਡਜਸਟ ਕਰਕੇ ਸਰਕਾਰ ਵਿਚ ਬਣਦਾ ਮਾਣ-ਸਨਮਾਣ ਦੇਣ ਦੀ ਕੋਸ਼ਿਸ਼ ਕੀਤੀ ਹੈ।

 

spot_img
spot_img

Share post:

Popular

More like this
Related

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

👉ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ ਗ਼ੈਰ-ਕਾਨੂੰਨੀ...

ਬਿੱਲ ਲਿਆਓ, ਇਨਾਮ ਪਾਓ ਸਕੀਮ ਨੂੰ ਇੱਕ ਸਾਲ ਦਾ ਵਾਧਾ

ਨਿਊਜ਼ ਡੈਸਕ: ਤੁਸੀਂ ਦੁਕਾਨ ਤੋਂ ਸਮਾਨ ਖਰੀਦਦੇ ਹੋ… ਬਿੱਲ...

सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

👉प्रधानमंत्री नरेंद्र मोदी के नेतृत्व में विकसित भारत की...