ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਚੋਣ ਇੰਚਾਰਜਾਂ ਦੀਆਂ ਨਿਯੁਕਤੀਆਂ

Date:

spot_img

ਨਵੀਂ ਦਿੱਲੀ,27  ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ‌ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਦੇਸ਼ ਭਰ ਵਿੱਚ ਸੂਬਾ ਚੋਣ ਇੰਚਾਰਜ ਦੇ ਸਹਾਇਕ ਚੋਣ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਤੋਂ ਬਾਅਦ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਅੱਜ ਇਸ ਸਬੰਧ ਵਿੱਚ ਲਿਸਟ ਜਾਰੀ ਕੀਤੀ ਗਈ ਹੈ।

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ

ਜਿਸ ਦੇ ਵਿੱਚ 23 ਸੂਬਿਆਂ ਦੇ ਚੋਣ ਪ੍ਰਭਾਰੀ ਅਤੇ ਸਹਾਇਕ ਚੋਣ ਪ੍ਰਭਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਵਿੱਚ ਵੀ ਚੋਣ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਹੈ ਪ੍ਰੰਤੂ ਇਹ ਜਿੰਮੇਵਾਰੀ ਪਹਿਲਾਂ ਹੀ ਪੰਜਾਬ ਪ੍ਰਭਾਰੀ ਦਾ ਕੰਮ ਦੇਖ ਰਹੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰਪਾਨੀ ਨੂੰ ਦਿੱਤੀ ਗਈ ਹੈ ਜਦੋਂ ਕਿ ਸਹਾਇਕ ਚੋਣ ਇੰਚਾਰਜ ਦੀ ਜਿੰਮੇਵਾਰੀ ਡਾ ਨਰਿੰਦਰ ਸਿੰਘ ਨੂੰ ਦਿੱਤੀ ਗਈ ਹੈ।

 

spot_img
spot_img
spot_img

Share post:

Popular

More like this
Related

MRSPTU ਵਿਖੇ ਕਰਵਾ ਚੌਥ ਮੌਕੇ ਸ਼ਾਨਦਾਰ ਮਹਿੰਦੀ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ

👉4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਕ੍ਰਿਕਟ ਅੰਡਰ-17 ਲੜਕਿਆਂ ਵਿੱਚ ਜਲੰਧਰ ਨੇ ਬਠਿੰਡਾ ਨੂੰ ਹਰਾਇਆ

ਕ੍ਰਿਕਟ ਬੱਚਿਆਂ ਵਿੱਚ ਅਨੁਸ਼ਾਸਨ ਅਤੇ ਸਹਿਣਸ਼ੀਲਤਾ ਪੈਦਾ ਕਰਦੀ ਹੈ:...