WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਾਰੇ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ:ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 13 ਮਾਰਚ : ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟਰੋਨਿਕ ਟਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ (5“P2S) ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਰਚੂਅਲ ਟਰੇਨਿੰਗ ਪ੍ਰੋਗਰਾਮ ਦੌਰਾਨ ਸਾਂਝੀ ਕੀਤੀ।

Recruitment in Punjab Police 2024: ਪੰਜਾਬ ਪੁਲਿਸ ‘ਚ ਨਿਕਲਿਆਂ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਵਰਚੂਅਲ ਟਰੇਨਿੰਗ ਪ੍ਰੋਗਰਾਮ ਦੌਰਾਨ ਮੌਜੂਦ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਅਧੀਨ ਪੈਂਦੇ ਆਰਮੀ ਸਰਵਿਸਮੈਨ ਵੋਟਰਾਂ ਨੂੰ ਇਲੈਕਟਰੋਨਿਕ ਟਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ (5“P2S) ਪੋਰਟਲ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਡਾਕ ਰਾਹੀਂ ਭੇਜਕੇ ਆਪਣੇ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰ ਸਕਣ।

ਵਿਤ ਮੰਤਰੀ ਵੱਲੋਂ ਭ੍ਰਿਸ਼ਟਾਚਾਰ ’ਚ ਫੜ੍ਹੀ ਗਈ ਸੀਨੀਅਰ ਸਹਾਇਕ ਤੁਰੰਤ ਪ੍ਰਭਾਵ ਨਾਲ ਮੁਅੱਤਲ

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਉਪ ਮੰਡਲ ਮੈਜਿਸਟ?ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਮੈਡਮ ਇਨਾਯਤ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਉਪ ਮੰਡਲ ਮੈਜਿਸਟਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਕੰਵਰਜੀਤ ਸਿੰਘ, ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਉਪ ਮੰਡਲ ਮੈਜਿਸਟਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਰਿੰਦਰ ਸਿੰਘ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਪ ਮੰਡਲ ਮੈਜਿਸਟਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਹਰਜਿੰਦਰ ਸਿੰਘ ਜੱਸਲ ਆਦਿ ਮੌਜੂਦ ਸਨ।

 

Related posts

ਬਠਿੰਡਾ-ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਡਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ ਨਾਲ ਟਕਰਾਈ

punjabusernewssite

ਵਿਤ ਮੰਤਰੀ ਦੇ ਘਰ ਦਾ ਗੇਟ ਤੋੜਣ ਤੋਂ ਬਾਅਦ ਨੌਜਵਾਨ ਨੇ ਕੋਂਸਲਰ ਦੇ ਸ਼ੀਸੇ ਭੰਨੇ

punjabusernewssite

ਐੱਸ.ਐੱਸ.ਡੀ. ਗਰਲਜ਼ ਕਾਲਜ ਵਿੱਚ 16ਵਾਂ ਰਾਸਟਰੀ ਯੁਵਾ ਸੰਸਦੀ ਮੁਕਾਬਲਾ ਕਰਵਾਇਆ

punjabusernewssite