ਫੂਲ ਪੁਲਿਸ ਵੱਲੋਂ ਸੱਤ ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

Date:

spot_img
ਬਠਿੰਡਾ, 29 ਜੂਨ: ਜਿਲ੍ਹਾ ਪੁਲਿਸ ਕਪਤਾਨ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਫੂਲ ਦੀ ਪੁਲਿਸ ਵੱਲੋਂ ਡੀ ਐਸ ਪੀ ਸ:ਡ ਫੂਲ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਫੂਲ ਹਰਬੰਸ ਸਿੰਘ ਮਾਨ ਵੱਲੋਂ ਨੇ ਥਾਣਾ ਫੂਲ ਵਿਚ ਨਸ਼ਿਆਂ ਖਿਲਾਫ ਵਿੱਢੀ ਮੁਹਿਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਪੁਲਿਸ ਬੁਲਾਰੇ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਤਹਿਤ ਪਿੰਡ ਭਾਈਰੂਪਾ ਦੇ ਰਹਿਣ ਵਾਲੇ ਚਮਕੋਰ ਸਿੰਘ ਅਤੇ ਪੱਪੂ ਸਿੰਘ ਦੋਨੋਂ ਵਾਸੀ ਲੰਗਰ ਕਾ ਅਗਵਾੜ ਨੇੜੇ ਹਸਪਤਾਲ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 07 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਇਹ ਹੈਰੋਇਨ ਰੇਸਮ ਸਿੰਘ ਵਾਸੀ ਭਾਈਰੂਪਾ ਪਾਸੋ ਖਰੀਦ ਕਰਕੇ ਲੈ ਕੇ ਆਏ ਸਨ । ਜਿਸਦੇ ਚਲਦੇ ਮੁੱਕਦਮਾ ਉਕਤ ਵਿੱਚ ਵਾਧਾ ਜੁਰਮ ਅ/ਧ 29/61/85 ਐਨ ਡੀ ਪੀ ਐਸ ਐਕਟ ਕਰਕੇ ਰੇਸਮ ਸਿੰਘ ਨੂੰ ਵੀ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ। ਜਿਸ ਤੋ ਹੋਰ ਖੂਲਾਸੇ ਹੋਣ ਦੀ ਸੰਭਾਵਨਾ ਹੈ ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...