ਅੱਜ ਲੁਧਿਆਣਾ ਪੁੱਜਣਗੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ

Date:

spot_img

👉ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ
Ludhiana News:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੋਮਵਾਰ ਨੂੰ ਲੁਧਿਆਣਾ ਪੁੱਜਣਗੇ ਮੈਂ। ਇੱਥੇ ਉਹ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਇਸਤੋਂ ਇਲਾਵਾ ਦੋਵੇਂ ਆਗੂ ਇੱਥੇ ਆਮ ਲੋਕਾਂ ਨੂੰ ਵੀ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਸੂਚਨਾ ਮੁਤਾਬਕ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਪੱਛਮੀ ਹਲਕੇ ਤੋਂ ਉਮੀਦਵਾਰ ਸੰਜੀਵ ਅਰੋੜਾ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਲੁਧਿਆਣਾ ਦੇ ਹੋਟਲ ਰੈਡੀਸਨ ਵਿਖੇ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਇੱਕ ਹੋਰ ਮੁਕਾਬਲਾ, ਗੈਂਗਸਟਰ ਗੋਪੀ ਲਾਹੌਰੀਆ ਦਾ ਗੁਰਗਾ ਕਾਬੂ

ਇਸਦੇ ਵਿੱਚ ਲਗਭਗ 400 ਕਾਰੋਬਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਸ੍ਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਥੇ ਉਦਯੋਗ ਅਤੇ ਵਪਾਰ ਨਾਲ ਸਬੰਧਿਤ ਮੁੱਦਿਆਂ ਤੇ ਗੱਲ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਉਦਯੋਗ ਅਤੇ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਕੁਝ ਦਿਨ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੀ.ਐਸ.ਆਈ.ਈ.ਸੀ.ਓ.ਟੀ.ਐਸ ਸਕੀਮ ਲਾਗੂ ਕੀਤੀ ਗਈ ਹੈ ਜਿਸਦਾ ਉਦਯੋਗਪਤੀਆਂ ਅਤੇ ਵਪਾਰੀਆਂ ਵੱਲੋਂ ਸਵਾਗਤ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...