ਸੰਜੀਵ ਅਰੋੜਾ ਦੀ ਥਾਂ ਰਾਜ ਸਭਾ ’ਚ ਜਾਣ ਬਾਰੇ ਅਰਵਿੰਦ ਕੇਜ਼ਰੀਵਾਲ ਨੇ ਕੀਤਾ ਅਹਿਮ ਐਲਾਨ!

Date:

spot_img

Punjab News: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਰਾਜ਼ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੀ ਉੱਪ ਚੋਣ ਜਿੱਤ ਲੈਣ ਤੋਂ ਬਾਅਦ ਖ਼ਾਲੀ ਹੋਣ ਵਾਲੀ ਰਾਜ ਸਭਾ ਦੀ ਸੀਟ ਉਪਰ ਆਪਣੀ ਉਮੀਦਵਾਰੀ ਨੂੰ ਲੈ ਕੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਅਤੇ ਗੁਜਰਾਤ ਵਿਚ ਆਪ ਦੀ ਜਿੱਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਕੇਜ਼ਰੀਵਾਲ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਤੋਂ ਖਾਲੀ ਹੋਣ ਵਾਲੀ ਰਾਜ ਸਭਾ ਸੀਟ ਲਈ ਉਮੀਦਵਾਰ ਨਹੀਂ ਹਨ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ;540 ਗ੍ਰਾਮ ਕੋਕੀਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਦੇਸ਼ੀ ਨੌਜਵਾਨ ਗ੍ਰਿਫਤਾਰ

ਹਾਲਾਂਕਿ ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਇਸ ਸੀਟ ਤੋਂ ਰਾਜ ਸਭਾ ਵਿਚ ਕੌਣ ਜਾਵੇਗਾ, ਇਸਦਾ ਫੈਸਲਾ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਲਵੇਗੀ। ਆਪ ਸੁਪਰੀਮੋ ਨੇ ਮੀਡੀਆ ’ਤੇ ਵੀ ਤੰਜ਼ ਕਸਦਿਆਂ ਕਿਹਾ ਕਿ ,‘‘ ਆਪ ਨੇ ਤੋਂ ਮੁਝੇ ਕਈ ਵਾਰ ਰਾਜ ਸਭਾ ਮੈਂ ਭੇਜ ਦੀਆ ਹੈ ਪ੍ਰੰਤੂ ਮੈਂ ਆਪ ਕੋ ਸਪੱਸ਼ਟ ਕਰਤਾ ਹੂੰ ਕਿ ਮੈਂ ਨਹੀਂ ਜਾ ਰਿਹਾ। ’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...