Monday, February 2, 2026

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 10 ਦਿਨਾਂ ਲਈ ਪੰਜਾਬ ‘ਚ ਕਰਨਗੇ ਮੈਡੀਟੇਸ਼ਨ ਸੈਸ਼ਨ

Date:

spot_img

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਤੋਂ ਪੰਜਾਬ ਆ ਰਹੇ ਹਨ। ਇਸ ਬਾਰ ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਨੰਦਗੜ੍ਹ ਪਿੰਡ ਵਿੱਚ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਖ਼ਬਰਾਂ ਮੁਤਾਬਕ ਦੁਪਹਿਰ ਬਾਅਦ ਉਹ ਪੰਜਾਬ ਪਹੁੰਚਣਗੇ।

ਡਿਊਟੀ ਤੋਂ ਲਗਾਤਾਰ ਗੈਰ ਹਾਜ਼ਰ ਚੱਲ ਰਹੇ ਪੰਜਾਬ ਪੁਲਿਸ ਦੇ 6 ਮੁਲਾਜ਼ਮ ਬਰਖਾਸਤ

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀਆਂ ਨੇ ਆਨੰਦਗੜ੍ਹ ਪਿੰਡ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਵੀਵੀਆਈਪੀ ਸੁਰੱਖਿਆ ਲਈ ਅਧਿਕਾਰੀਆਂ ਨੂੰ ਚੌਕਸ ਕੀਤਾ ਗਿਆ। ਪਰ ਫਿਲਹਾਲ ‘ਆਪ’ ਪੰਜਾਬ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...