spot_img
spot_img

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਮੁੜ ਵਾਧਾ

Date:

spot_img

ਨਵੀਂ ਦਿੱਲੀ, 19 ਜੂਨ: ਕਥਿਤ ਸ਼ਰਾਬ ਘੁਟਾਲੇ ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਅਦਾਲਤ ਨੇ ਮੁੜ ਵਾਧਾ ਕਰ ਦਿੱਤਾ। ਉਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ, ਬਲਕਿ ਵੀਡੀਓ ਕਾਨਫਰੰਸ ਰਾਹੀਂ ਇਹ ਪੇਸ਼ੀ ਹੋਈ ਅਤੇ ਅਦਾਲਤ ਨੇ 3 ਜੁਲਾਈ ਤੱਕ ਸ਼੍ਰੀ ਕੇਜ਼ਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਜਿਕਰਯੋਗ ਹੈ ਕਿ ਚੋਣਾਂ ਤੋਂ ਐਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਕੇਜ਼ਰੀਵਾਲ ਨੂੰ ਦੇਸ ਦੀ ਸਰਬਊੱਚ ਅਦਾਲਤ ਨੇ 10 ਮਈ ਨੂੰ ਚੋਣਾਂ ’ ਚ ਪ੍ਰਚਾਰ ਕਰਨ ਲਈ ਆਰਜੀ ਰਿਹਾਈ ਦੇ ਦਿੱਤੀ ਸੀ। ਜਿਸਤੋਂ ਬਾਅਦ 2 ਜੂਨ ਨੂੰ ਉਨ੍ਹਾਂ ਮੁੜ ਜੇਲ੍ਹ ਵਿਚ ਸਮਰਪਣ ਕਰ ਦਿੱਤਾ ਸੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ ਟਰੈਕਟਰ ‘ਤੇ ਗਾਣੇ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਦਾ ਕ*ਤ*ਲ

Bathinda News: ਬਠਿੰਡਾ ਜਿਲ੍ਹੇ ਦੇ ਥਾਣਾ ਮੋੜ ਅਧੀਨ ਆਉਂਦੇ...