ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ

Date:

spot_img

ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ।

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦਾ ਫੈਸਲਾ ਸਚਾਈ ਦੀ ਜਿੱਤ: ਨੀਲ ਗਰਗ

ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਵਾਜ਼ਬ ਠਹਿਰਾਇਆ ਹੈ। ਸ. ਹਰਜੋਤ ਸਿੰਘ ਬੈਂਸ ਵੱਲੋਂ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਨਾਲ ਨੰਗਲ ਵਿਖੇ ਲੱਡੂ ਵੀ ਵੰਡੇ ਗਏ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ AAP ਦੇ 6 ਵਿਚੋਂ 4 ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰ ਲਗਭਗ Final !

Bathinda News : ਅਗਲੇ ਕੁੱਝ ਮਹੀਨਿਆਂ 'ਚ ਹੋਣ ਜਾ...

कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री

👉 हरियाणा विधानसभा के मानसून सत्र-2026 के समापन पर मुख्यमंत्री...

हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

Haryana News : हरियाणा विधानसभा में मानसून सत्र के...