19 Views
ਨਵੀਂ ਦਿੱਲੀ: ਮੱਧ ਪ੍ਰਦੇਸ਼, ਰਾਜਸਥਾਨ, ਛਤੀਸਗੜ੍ਹ ਤੇ ਤਿਲੰਗਾਨਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਤਾਜ਼ਾਂ ਰੁਝਾਨਾਂ ਮੁਤਾਬਕ ਮੱਧ ਪ੍ਰਦੇਸ਼ ‘ਚ ਬੀਜੇਪੀ, ਰਾਜਸਥਾਨ ‘ਚ ਬੀਜੇਪੀ, ਤਿਲੰਗਾਨਾ ‘ਚ ਕਾਂਗਰਸ ਅਤੇ ਛੱਤੀਸਗੜ੍ਹ ਵਿਚ ਬੀਜੇਪੀ ਤੇ ਕਾਂਗਰਸ ਵਿਚਾਲੇ ਪੇਚ ਪੂਰੀ ਤਰ੍ਹਾਂ ਫੱਸਿਆ ਹੋਇਆ ਹੈ। ਰਾਜਸਥਾਨ ਵਿਚ ਟੌਂਕ ਤੋਂ ਸਚਿਨ ਪਾਇਲਟ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਆਪਣੀ ਸੀਟ ਤੋਂ ਪਿੱਛੇ ਚੱਲ ਰਹੇ ਹਨ।
#WATCH भोपाल, मध्य प्रदेश: केंद्रीय मंत्री ज्योतिरादित्य सिंधिया ने कहा, “…सेवा और सुशासन की जो हमारी सरकार है, जनता का पूर्ण आशीर्वाद भाजपा के साथ रहेगा…मुझे पूरा विश्वास है कि भाजपा की सरकार पूर्ण बहुमत के साथ बनेगी…” pic.twitter.com/jMMriS8Ieh
— ANI_HindiNews (@AHindinews) December 3, 2023
Share the post "ਚਾਰ ਰਾਜਾਂ ‘ਚ ਹੋਈਆ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ, ਛੱਤੀਸਗੜ੍ਹ ‘ਚ ਫੱਸਿਆ ਪੇਚ"