Saturday, May 16, 2026

Punjabi Khabarsaar

27787 POSTS

Exclusive articles:

ਲੁਧਿਆਣਾ ਬੰਬ ਧਮਾਕੇ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਖਿਲਾਫ ਐੱਫ.ਆਈ.ਆਰ ਨਾਲ ਜੋੜ ਕੇ ਵੀ ਕੀਤੀ ਜਾ ਰਹੀ ਹੈ : ਮੁੱਖ ਮੰਤਰੀ ਚੰਨੀ

- ਕੇਸ ਦਰਜ ਹੋਣ ਉਪਰੰਤ ਗਾਇਬ ਹੋਣ ਲਈ ਅਕਾਲੀ ਆਗੂ ਦੀ ਕੀਤੀ ਕਰੜੀ ਆਲੋਚਨਾ - ਮੁੱਲਾਂਪੁਰ ਦਾਖਾ ਨੂੰ ਸਬ ਡਵੀਜ਼ਨ ਦਾ ਬਣਾਉਣ ਅਤੇ ਵਿਕਾਸ ਕਾਰਜਾਂ...

ਰਾਣਾ ਗੁਰਜੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਬਾਗਬਾਨੀ ਖੋਜ ਸੰਸਥਾ ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਵਿੱਚ ਤੇਜ਼ੀ ਲਿਆਉਣ ਦੀ ਅਪੀਲ

80 ਕਰੋੜ ਰੁਪਏ ਦੇ ਬਜਟ ਉਪਬੰਧ ਨਾਲ 5 ਨਵੀਆਂ ਬਾਗਬਾਨੀ ਅਸਟੇਟਾਂ ਲਈ ਮਨਜ਼ੂਰੀ ਦੀ ਕੀਤੀ ਮੰਗ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕੀਤੀ...

ਮੁੱਖ ਮੰਤਰੀ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ...

ਖੇਤੀਬਾੜੀ ਵਿਕਾਸ ਬੈਂਕ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੀ ਖੇਤੀ ਕਰਜ਼ਾ ਮੁਆਫੀ ਦੇ ਦਾਇਰੇ ਹੇਠ ਲਿਆਉਣ ਦਾ ਐਲਾਨ ਕਿਸਾਨ ਅੰਦੋਲਨ ਅਤੇ ਕੁਰਬਾਨੀਆਂ ਨੂੰ ਸਮਰਪਿਤ...

ਤ੍ਰਿਪਤ ਬਾਜਵਾ ਨੇ ਚੰਗੇ ਸ਼ਾਸਨ, ਸਮਾਜਿਕ ਸਮਾਵੇਸ਼, ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਵਿੱਚ ਪੀਆਰਆਈਜ਼ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨ ਸਬੰਧੀ ਮੈਨੂਅਲ ਲਾਂਚ ਮੰਤਰੀ ਨੇ ਪੀ.ਆਰ.ਆਈਜ਼ ਨੂੰ ਸਥਾਈ ਵਿਕਾਸ ਟੀਚਿਆਂ ਦੇ ਲਾਗੂਕਰਨ ਅਤੇ ਪ੍ਰਾਪਤੀ ਲਈ...

ਪਸ਼ੂ ਪਾਲਣ ਮੰਤਰੀ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਿਭਾਗ ਦੀ ਮਜ਼ਬੂਤੀ ਤੇ ਚੰਗੀਆਂ ਨਸਲਾਂ ਅਤੇ ਵਿਦੇਸ਼ੀ ਸੀਮਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ...

Breaking

spot_imgspot_img