ਐਸ.ਐਸ.ਡੀ ਪ੍ਰੋਫੈਸ਼ਨਲ ਕਾਲਜ ਦਾ ਬੀ.ਏ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Date:

spot_img

ਬਠਿੰਡਾ, 25 ਜੁਲਾਈ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਬੀ.ਏ ਭਾਗ ਪਹਿਲਾ ਦੇ ਨਤੀਜਿਆਂ ਵਿੱਚ ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਉਰਮਿਲਾ ਕੁਮਾਰੀ ਨੇ 77% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਵਿੰਦਰ ਕੌਰ ਨੇ 75% ਅੰਕ ਹਾਸਿਲ ਕਰਕੇ ਦੂਜਾ ਸਥਾਨ ਅਤੇ ਭਾਰਤੀ ਨੇ 74% ਅੰਕ ਹਾਸਿਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।

ਖੇਤੀ ਭਿਵੰਨਤਾ ਨੂੰ ਉਤਸਾਹਿਤ ਕਰੇਗੀ ਗੁਰੂ ਕਾਸ਼ੀ ਯੂਨੀਵਰਸਿਟੀ – ਗੁਰਲਾਭ ਸਿੰਘ ਸਿੱਧੂ

ਕਾਲਜ ਮੈਨੇਜਮੈਂਟ ਵਿੱਚੋਂ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਕਾਲਜ ਡਾਇਰੈਕਟਰ ਪ੍ਰੋ. ਐਨ.ਕੇ.ਗੋਸਾਈਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਉਹਨਾਂ ਨੂੰ ਵਧਾਈ ਦਿੱਤੀ। ਡਾ. ਪਵਨਦੀਪ ਕੌਰ ਅਤੇ ਕਾਲਜ ਦੇ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਅਜਿਹੇ ਚੰਗੇ ਨਤੀਜਿਆਂ ਦੀ ਆਸ ਪ੍ਰਗਟਾਈ ਅਤੇ ਉਹਨਾਂ ਨੂੰ ਅਗਲੇਰੀਆਂ ਪ੍ਰੀਖਿਆਵਾਂ ਵਿੱਚ ਇਸ ਤੋਂ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

spot_img
spot_img

Share post:

Popular

More like this
Related

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...

ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ: ਵਿਧਾਇਕ ਕੁਲਵੰਤ ਸਿੰਘ

👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ...

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...