
Bathinda News: ਗੋਨੇਆਣਾ ਮੰਡੀ ਦੀ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਬਲਕਾਰ ਸਿੰਘ ਭੋਖੜਾ ਨੇ ਅੱਜ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਆਹੁਦਾ ਸੰਭਾਲ ਸਮਾਰੋਹ ਮੌਕੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਪੰਜ਼ਾਬ ਸਰਕਾਰ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਪੰਜਾਬ ਸਰਕਾਰ, ਮਾਸਟਰ ਜਗਸੀਰ ਸਿੰਘ ਹਲਕਾ ਵਿਧਾਇਕ ਭੁੱਚੋ, ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ, ਸੁਖਵੀਰ ਸਿੰਘ ਮਾਈਸਰਖਾਨਾ ਵਿਧਾਇਕ ਮੌੜ,ਸ਼ਮਿੰਦਰ ਸਿੰਘ ਖਿੰਦਾ ਚੇਅਰਮੈਂਨ ਪੰਜਾਬ ਐਗਰੋ ਇੰਡਸਟਰੀਜ਼,
ਇਹ ਵੀ ਪੜ੍ਹੋ Vigilance ਵੱਲੋਂ RTA ਬਠਿੰਡਾ ਦਫ਼ਤਰ ‘ਚ ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਨ ਦਾ ਪਰਦਾਫ਼ਾਸ,ਪਰਚਾ ਦਰਜ਼
ਰਾਕੇਸ਼ ਪੁਰੀ ਚੇਅਰਮੈਨ ਵਣ ਵਿਭਾਗ ਪੰਜਾਬ, ਨਵਦੀਪ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਗੁਰਜੰਟ ਸਿੰਘ ਸਿਵੀਆਂ ਵਾਈਸ ਚੇਅਰਮੈਨ ਐਸੀ ਕਾਰਪੋਰੇਸ਼ਨ ਪੰਜਾਬ ਸਰਕਾਰ, ਜਤਿੰਦਰ ਭੱਲਾ ਚੇਅਰਮੈਂਨ ਇੰਪਰੂਵਮੈਂਟ ਟਰੱਸਟ ਬਠਿੰਡਾ, ਅੰਮ੍ਰਿਤ ਅਗਰਵਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਅਮਰਦੀਪ ਰਾਜਨ, ਰਜਨੀਸ਼ ਰਾਜੂ ਬਲਾਕ ਪ੍ਰਧਾਨ, ਕਸ਼ਮੀਰੀ ਲਾਲ ਗਰਗ ਪ੍ਰਧਾਨ ਨਗਰ ਕੌਂਸਲ ਗੋਨਿਆਣਾ ਮੰਡੀ, ਹਰਪ੍ਰੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਗੋਨਿਅਣਾ ਮੰਡੀ ਸਮੇਤ ਵੱਡੀ ਗਿਣਤੀ ਵਿੱਚ ਪਿੰਡਾ ਦੇ ਵਲੰਟੀਅਰ ਸਰਪੰਚ, ਪੰਚ ਅਤੇ ਮੈਂਬਰ ਸਹਿਬਾਨ ਪੁੱਜੇ ਹੋਏ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਬਲਕਾਰ ਸਿੰਘ ਭੋਖੜਾ ਨੇ ਚੇਅਰਮੈਨ ਮਾਰਕੀਟ ਕਮੇਟੀ ਗੋਨੇਆਣਾ ਦਾ ਸੰਭਾਲਿਆ ਅਹੁਦਾ"
ਇੰਨਾਂ ਖਬਰਾਂ 'ਤੇ ਵੀ ਮਾਰੋਂ ਝਾਤ




