ਸਰਹੱਦੀ ਖੇਤਰ ਦੇ ਨਾਲ ਲਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਡੀ.ਜੇ., ਪਟਾਕੇ, ਲੇਜ਼ਰ ਲਾਇਟਾਂ ਦੀ ਵਰਤੋਂ ‘ਤੇ ਪਾਬੰਦੀ

0
62

Ferozepur News:ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 05:00 ਵਜੇ ਤੋਂ ਬਾਅਦ 31/03/2025 ਤੱਕ ਡੀ.ਜੇ. (ਮਿਊਜਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਪੂਰਨ ਤੌਰ ‘ਤੇ ਰੋਕ ਲਗਾਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here