Bathinda ਨੂੰ ਮੁੜ ਮਿਲੀ ਨਵੀਂ ਮਹਿਲਾ SSP, ਮੌਜੂਦਾ SSP ਦਾ ਹੋਇਆ ਤਬਾਦਲਾ

Date:

spot_img

Bathinda News: Bathinda gets new woman SSP; ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਵੱਡੇ ਪੱਧਰ ‘ਤੇ ਆਈਪੀਐਸ (IPS)ਅਫ਼ਸਰਾਂ ਦੇ ਕੀਤੇ ਤਬਾਦਲੇ ਵਿਚ ਬਠਿੰਡਾ ਦੇ ਮੌਜੂਦਾ ਐਸਐਸਪੀ ਅਮਨੀਤ ਕੌਡਲ (SSP Amneet Kondal) ਨੂੰ ਵੀ ਬਦਲ ਦਿੱਤਾ ਹੈ। ਉਹਨਾਂ ਨੂੰ ਪਿਛਲੇ ਦਿਨੀਂ ਹੀ ਡੀਆਈਜੀ(DIG)ਵਜੋਂ ਤਰੱਕੀ ਦਿੱਤੀ ਗਈ ਸੀ,

ਇਹ ਵੀ ਪੜ੍ਹੋ Big News: ਅੱਧੀ ਦਰਜ਼ਨ SSP ਸਮੇਤ 22 IPS ਅਫ਼ਸਰਾਂ ਦੇ ਹੋਏ ਤਬਾਦਲੇ

ਜਿਸਦੇ ਚੱਲਦੇ ਉਨ੍ਹਾਂ ਨੂੰ ਹੁਣ ਡੀਆਈਜੀ ਪਰਸੋਨਲ ਅਤੇ ਨਾਲ ਡੀਆਈਜੀ ਸੋਸ਼ਲ ਮੀਡੀਆ ਦੀ ਜਿੰਮੇਵਾਰੀ ਦਿੱਤੀ ਗਈ ਹੈ। ਦੂਜੇ ਪਾਸੇ DIG Amneet Kondal ਦੀ ਥਾਂ ਆਈਪੀਐਸ (IPS Jyoti Yadav) ਜਯੋਤੀ ਯਾਦਵ ਨੂੰ ਬਠਿੰਡਾ ਦਾ ਨਵਾਂ ਐਸਐਸਪੀ(SSP) ਲਗਾਇਆ ਗਿਆ। ਸ਼੍ਰੀਮਤੀ ਯਾਦਵ ਮੌਜੂਦਾ ਸਮੇਂ ਪੁਲਿਸ ਜ਼ਿਲ੍ਹਾ ਖੰਨਾ ਵਿਖੇ ਐਸਐਸਪੀ ਵਜੋਂ ਕੰਮ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...

रावण दहन के साथ अपने भीतर की बुराइयों को भी समाप्त करने का लें संकल्प:-मुख्यमंत्री नायब सिंह सैनी

👉*रामराज्य की परिकल्पना गरीबों के सम्मान, कमजोरों को न्याय,...