spot_img
spot_img

Bathinda MC Elections; ਨਿਗਮ ਚੋਣਾਂ ‘ਚ ਜਿੱਤ ਲਈ Congress ਨੇ ਕੱਢਿਆ ਨਵਾਂ ਫ਼ਾਰਮੂਲਾ! ਵੱਡੇ ਆਗੂਆਂ ਨੁੰ ਦਿੱਤੀ ਇਹ ਜਿੰਮੇਵਾਰੀ, ਦੇਖੋ ਲਿਸਟ

Date:

spot_img

Bathinda News: Bathinda MC Elections; ਆਗਾਮੀ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਦੇ ਵਿਚ ਮੁੜ ਆਪਣਾ ਜਲਵਾ ਕਾਈਮ ਕਰਨ ਦੀ ਇੱਛਾ ਨੂੰ ਲੈ ਕੇ ਮੈਦਾਨ ਵਿਚ ਨਿੱਤਰੀ ਕਾਂਗਰਸ ਪਾਰਟੀ ਵੱਲੋਂ ਹੁਣ ਹਰੇਕ ਵਾਰਡ ਵਿਚ ਕੁਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਸ਼ਹਿਰ ਅਤੇ ਇਲਾਕੇ ਵਿਚ ਪ੍ਰਭਾਵ ਰੱਖਣ ਵਾਲੇ ਕਾਂਗਰਸੀ ਆਗੂਆਂ ਨੂੰ ਕੁਆਰਡੀਨੇਟਰ ਦੀ ਜਿੰਮੇਵਾਰੀ ਦਿੱਤੀ ਗਈ ਹੈ, ਜੋ ਆਪਣੇ ਵਾਰਡ ਦੇ ਕਾਂਗਰਸੀ ਉਮੀਦਵਾਰ, ਸਥਾਨਕ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਲੋਕਾਂ ਨਾਲ ਤਾਲਮੇਲ ਰੱਖਣਗੇ।

ਇਹ ਵੀ ਪੜ੍ਹੋ 👉Manpreet Ayali resigns; ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਇਸਤੋਂ ਇਲਾਵਾ ਉਹ ਹਲਕਾ ਕੁਆਰਡੀਨੇਟਰ ਨੂੰ ਵੀ ਸਮੇਂ-ਸਮੇਂ ਉੱਪਰ ਆਪਣੇ ਵਾਰਡ ਦੀਆਂ ਰੀਪੋਰਟਾਂ ਦਿੰਦੇ ਰਹਿਣਗੇ। ਪਾਰਟੀ ਆਗੂਆਂ ਮੁਤਾਬਕ ਇਹ ਕੁਆਰਡੀਨੇਟਰ ਆਪਣੇ ਤਜਰਬੇ ਮੁਤਾਬਕ ਪਾਰਟੀ ਉਮੀਦਵਾਰ ਦੀ ਜਿੱਤ ਲਈ ਮਿਹਨਤ ਕਰਨਗੇ। ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਮੁਤਾਬਕ ਕੁਆਰਡੀਨੇਟਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ ਤੇ ਤੁਰੰਤ ਉਨ੍ਹਾਂ ਨੁੰ ਆਪੋ-ਆਪਣੇ ਵਾਰਡਾਂ ਵਿਚ ਜਿੰਮੇਵਾਰੀ ਸੰਭਾਲਣ ਲਈ ਕਿਹਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...