spot_img
spot_img

Bathinda MC Elections; MLA Jagroop Gill ਦੀ ਭਾਣਜ-ਨੂੰਹ ਅਜ਼ਾਦ ਉਮੀਦਵਾਰ ਵਜੋਂ ਵਿੱਡੇ ਫ਼ਰਕ ਨਾਲ ਜੇਤੂ

Date:

spot_img

Bathinda News: Bathinda MC Elections; ਲੰਘੀ 26 ਮਈ ਨੂੰ ਵੋਟਾਂ ਵਾਲੇ ਦਿਨ ਤੜਕਸਾਰ ਹੋਈ ਫ਼ਾਈਰਿੰਗ ਕਾਰਨ ਚਰਚਾ ਵਿਚ ਆਏ ਬਠਿੰਡਾ ਦੇ ਵਾਰਡ ਨੰਬਰ 3 ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਭਾਣਜ ਨੂੰਹ ਆਜਾਦ ਉਮੀਦਵਾਰ ਰਮਨਜੀਤ ਕੌਰ ਪਤਨੀ ਸੰਦੀਪ ਸਿੰਘ ਸ਼ੈਰੀ ਢਿੱਲੋਂ ਵੱਡੇ ਫਰਕ ਜਿੱਤਣ ਵਿਚ ਸਫ਼ਲ ਰਹੀ ਹੈ। ਉਨ੍ਹਾਂ ਆਪਣੇ ਨੇੜਲੇ ਵਿਰੋਧੀ ਨੂੰ 1193 ਵੋਟਾਂ ਦੇ ਅੰਤਰ ਨਾਲ ਹਾਰ ਦਿੱਤੀ।

ਇਹ ਵੀ ਪੜ੍ਹੋ 👉Bathinda MC Elections; ਵੱਡੀ ਖ਼ਬਰ, ਵਾਰਡ ਨੰਬਰ 20 ਤੋਂ ਅਜ਼ਾਦ ਉਮੀਦਵਾਰ ਰਵੀ ਜਲਾਲ ਜੇਤੂ

ਇਸ ਵਾਰਡ ਦੇ ਨਤੀਜਿਆਂ ਉੱਪਰ ਪੂਰੇ ਸ਼ਹਿਰ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ, ਕਿਉਂਕਿ ਖੁਦ ਵਿਧਾਇਕ ਸ: ਗਿੱਲ ਉਨ੍ਹਾਂ ਦੀ ਹਿਮਾਇਤ ਵਿਚ ਪੂਰੀ ਤਰ੍ਹਾਂ ਡਟੇ ਹੋਏ ਸਨ। ਅਜ਼ਾਦ ਉਮੀਦਵਾਰ ਦੇ ਪ੍ਰਵਾਰ ਵੱਲੋਂ ਵੋਟਾਂ ਵਾਲੇ ਦਿਨ ਹੋਈ ਫ਼ਾਈਰਿੰਗ ਦੇ ਲਈ ਆਪ ਆਗੂ ਅਮਰਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਿੰਮੇਵਾਰ ਠਹਿਰਾਇਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਠੇਕਾ ਮੁਲਾਜਮ ਸੰਘਰਸ ਕਮੇਟੀ ਵੱਲੋਂ 22 ਜੁਲਾਈ ਨੂੰ ਪਟਿਆਲੇ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

Bathinda News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ...

Ludhiana ਦੇ ਪ੍ਰਸਿੱਧ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵੱਲ ਮੁੜ ਹੋਏ ਇਕੱਠੇ

👉ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਅਰਦਾਸ ਕਰਕੇ...

Fazilka Police ਦੀ ਵੱਡੀ ਕਾਮਯਾਬੀ; ਥਾਣਾ ਸਿਟੀ ਵੱਲੋਂ 15 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਕਾਬੂ

Fazilka News: Fazilka Police (ਫਾਜਿਲਕਾ ਪੁਲਿਸ) ਵੱਲੋਂ ਮਾੜੇ ਅਨਸਰਾਂ...