spot_img

Bathinda ਨਗਰ ਨਿਗਮ ਦੇ ਕਮਿਸ਼ਨਰ ਦੀ ਹੋਈ ਬਦਲੀ, ਪੜ੍ਹੋ ਕਿਸ ਨੂੰ ਦਿੱਤੀ ਜਿੰਮੇਵਾਰੀ

Date:

spot_img

Bathinda News: ਪੰਜਾਬ ਸਰਕਾਰ ਵੱਲੋਂ ਅੱਜ ਸ਼ੁੱਕਰਵਾਰ ਨੂੰ ਸਿਵਲ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਵਿਚ ਬਠਿੰਡਾ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਅਜੈ ਅਰੋੜਾ ਨੂੰ ਵੀ ਬਦਲ ਦਿੱਤਾ ਹੈ। ਸ਼੍ਰੀ ਅਰੋੜਾ ਨੂੰ ਲੰਘੀ 5 ਮਾਰਚ ਨੂੰ ਬਠਿੰਡਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਤੈਨਾਤ ਕੀਤਾ ਗਿਆ ਸੀ। ਹੁਣ ਸਰਕਾਰ ਨੇ ਉਨ੍ਹਾਂ ਦੀ ਬਦਲੀ ਵਿਸ਼ੇਸ ਸਕੱਤਰ ਵਿੱਤ ਵਿਭਾਗ ਵਜੋਂ ਚੰਡੀਗੜ੍ਹ ਵਿਖੇ ਕੀਤੀ ਹੈ।

ਇਹ ਵੀ ਪੜ੍ਹੋ Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੀ ਥਾਂ ਬੇਸ਼ੱਕ ਹਾਲੇ ਤੱਕ ਕੋਈ ਨਵਾਂ ਕਮਿਸ਼ਨਰ ਨਹੀਂ ਲਗਾਇਆ ਗਿਆ ਪ੍ਰੰਤੂ ਹਾਲ ਦੀ ਘੜੀ ਬਠਿੰਡਾ ਦੇ ਏਡੀਸੀ (ਪੇਂਡੂ ਵਿਕਾਸ) ਸ਼੍ਰੀਮਤੀ ਕੰਚਨ ਨੂੰ ਇਹ ਵਾਧੂ ਚਾਰਜ ਦਿੱਤਾ ਗਿਆ ਹੈ। ਵੱਡੀ ਗੱਲ ਇਹ ਵੀ ਹੈ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਛੁੱਟੀ ‘ਤੇ ਹੋਣ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ਼ ਵੀ ਆਈਏਐਸ ਅਧਿਕਾਰੀ ਮੈਡਮ ਕੰਚਨ ਹੀ ਸੰਭਾਲ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...